Last Updated:Mar 25, 2026 6:00 PM ISTਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਵਿੱਚ ਕੁਝ ਅਣਪਛਾਤੇ ਬਦਮਾਸ਼ਾਂ ਵੱਲੋਂ ਪਿੰਡ ਦੇ ਸਰਪੰਚ ਦੇ ਭਰਾ ‘ਤੇ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਹੈਪੰਜਾਬ: ਦਿਨ-ਦਿਹਾੜੇ ਸਰਪੰਚ ਦੇ ਭਰਾ ਨੂੰ ਮਾਰੀਆਂ ਗੋਲੀਆਂ… ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਵਿੱਚ ਕੁਝ ਅਣਪਛਾਤੇ ਬਦਮਾਸ਼ਾਂ ਵੱਲੋਂ ਪਿੰਡ ਦੇ ਸਰਪੰਚ ਦੇ ਭਰਾ ‘ਤੇ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਹੈ। ਫਾਇਰਿੰਗ ਵਿੱਚ ਸਰਪੰਚ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਨੌਜਵਾਨ ਸੁਖਰਾਜ ਪਿੰਡ ਪੱਡਾ ਦੇ ਸਰਪੰਚ ਦਾ ਭਰਾ ਹੈ।ਸੁਖਰਾਜ ਸਿੰਘ ਨੂੰ ਗੋਲੀਆਂ ਲੱਗਣ ਕਾਰਨ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਅਚਾਨਕ ਸੁਖਰਾਜ ਸਿੰਘ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕੀਤੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।Read More
- Advertisement -
Recent Posts
Most Popular
ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ...
ਚੰਡੀਗੜ੍ਹ, 24 ਮਾਰਚ 2026:
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਵਧਦੀ ਗਿਣਤੀ ਦੇ ਨਾਲ, ਪੰਜਾਬ ਦੇ ਮੁੱਖ...
ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ ! ਸੁਖਬੀਰ ਬਾਦਲ ਨੇ ਇਸ ਹਲਕੇ ਤੋਂ…...
Last Updated:Mar 24, 2026 8:18 PM ISTਰੈਲੀ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ...
ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ...
ਨਵੀਂ ਦਿੱਲੀ/ਚੰਡੀਗੜ੍ਹ, 24 ਮਾਰਚ 2026
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਿੱਤ ਬਿੱਲ 2026 ‘ਤੇ ਬੋਲਦਿਆਂ ਕੇਂਦਰ ਸਰਕਾਰ ‘ਤੇ ਤਿੱਖਾ...
ਪੰਜਾਬ: ਦਿਨ-ਦਿਹਾੜੇ ਸਰਪੰਚ ਦੇ ਭਰਾ ਨੂੰ ਮਾਰੀਆਂ ਗੋਲੀਆਂ… | ਪੰਜਾਬ ਖ਼ਬਰਾਂ
Last Updated:Mar 25, 2026 6:00 PM ISTਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਵਿੱਚ ਕੁਝ ਅਣਪਛਾਤੇ ਬਦਮਾਸ਼ਾਂ ਵੱਲੋਂ ਪਿੰਡ ਦੇ ਸਰਪੰਚ ਦੇ ਭਰਾ 'ਤੇ...
Public holiday- ਪੰਜਾਬ ਵਿਚ 3, 8, 14 ਅਤੇ 19 ਅਪ੍ਰੈਲ ਦੀ ਸਰਕਾਰੀ ਛੁੱਟੀ |...
Last Updated:Mar 25, 2026 4:35 PM ISTPublic holiday- ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਵੀ ਕਈ ਛੁੱਟੀਆਂ ਆ ਰਹੀਆਂ ਹਨ। 03 ਅਪ੍ਰੈਲ ਸ਼ੁੱਕਰਵਾਰ ਨੂੰ ਗੁੱਡ...















