ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਆਮ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ (SC) ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਨੇ ਇਸ ਯੋਜਨਾ ਲਈ ਬਜਟ ਵਿੱਚ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਉਮੀਦ ਹੈ ਕਿ ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ।ਪੰਜਾਬ ਦੀਆਂ ਮਹਿਲਾਵਾਂ ਲਈ ਰੱਖੜੀ ‘ਤੇ ਵੱਡਾ ਤੋਹਫ਼ਾ, 1000 ਤੇ 1500 ਰੁਪਏ ਮਹੀਨਾ ਸਹਾਇਤਾ ਦਾ ਐਲਾਨਪਟਿਆਲਾ: ਰੱਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ-ਧੀਆਂ ਲਈ ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦੇ ਉਤਸਵ ਵਜੋਂ ਮਨਾਉਂਦਿਆਂ ਭਗਵੰਤ ਮਾਨ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 28 ਅਗਸਤ, ਯਾਨੀ ਰੱਖੜੀ ਵਾਲੇ ਦਿਨ, ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਈ ਜਾਵੇਗੀ।Read More
- Advertisement -
Recent Posts
Most Popular
CM Mann Speech | CM ਮਾਨ ਨੇ ਚੱਲਦੇ ਭਾਸ਼ਣ ‘ਚ ਸੁਖਬੀਰ ਤੇ ਵੜਿੰਗ ਦਾ...
ਪਟਿਆਲਾ ਦੇ ਸ਼ੁਤਰਾਣਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। CM ਮਾਨ ਨੇ ਦੱਸਿਆ ਕਿ...
ram rahim gets 21 day furlough 17th release from jail amid jagtar singh...
ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਇੱਕ ਵਾਰ ਫਿਰ ਰਾਮ ਰਹੀਮ ਬਾਹਰ ਆ ਗਿਆ ਹੈ।
21 ਦਿਨਾਂ ਦੀ ਫ਼ਰਲੋ ਮਿਲੀ ਹੈ, ਪਰ ਇਸ ਵਾਰ ਦੀ ਰਿਹਾਈ...
ਪੰਜਾਬ ਦੀਆਂ ਮਹਿਲਾਵਾਂ ਲਈ ਰੱਖੜੀ ‘ਤੇ ਵੱਡਾ ਤੋਹਫ਼ਾ, 1000 ਤੇ 1500 ਰੁਪਏ ਮਹੀਨਾ ਸਹਾਇਤਾ...
ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਆਮ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ...
Kapurthala Jail Break| ਕਪੂਰਥਲਾ ਜੇਲ੍ਹ ਬ੍ਰੇਕ ਦੀ ਕੋਸ਼ਿਸ਼, ਤੋੜਿਆ ਗੇਟ,ਹੋ ਗਿਆ ਹੰਗਾਮਾ| Punjab...
ਕਪੂਰਥਲਾ ਜੇਲ੍ਹ ਤੋਂ ਦੋ ਕੈਦੀਆਂ ਵੱਲੋਂ ਭੱਜਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਦੀ ਚੱਕੀ ਨੰਬਰ 10 ਵਿੱਚ ਹੰਗਾਮੇ ਦੌਰਾਨ ਕੈਦੀਆਂ ਨੇ...
ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸਲ ਬੀਮਾ ਯੋਜਨਾ:...
ਪੰਜਾਬ ਅਤੇ ਰਾਜਸਥਾਨ ਵਿੱਚ ਇੱਕ ਸਾਲ ਦੇ ਅੰਦਰ ਲੱਖਾਂ ਏਕੜ ਘਟਿਆ ਕਪਾਹ ਦਾ ਰਕਬਾ: ਰੰਧਾਵਾ
ਕੇਂਦਰ ਸਰਕਾਰ ਜਵਾਬ ਦੇਵੇ, ਆਖਿਰ ਕਿਸਾਨ ਹਿਤੈਸ਼ੀ ਨੀਤੀਆਂ ਦਾ ਲਾਭ...















