ਸੌਂਦ ਨੇ ਉਨ੍ਹਾਂ ਖਪਤਕਾਰਾਂ, ਜਿਨ੍ਹਾਂ ਨੂੰ ਆਮ ਨਾਲੋਂ ਵੱਧ ਰਕਮ ਵਾਲੇ, ਅਸਥਾਈ ਤੌਰ ‘ਤੇ ਜਾਰੀ ਕੀਤੇ ਗਏ ਜਾਂ ਗਲਤ ਬਿਜਲੀ ਬਿੱਲ ਪ੍ਰਾਪਤ ਹੋਏ ਹਨ, ਤੋਂ ਅਪੀਲ ਕੀਤੀ ਕਿ ਉਹ ਇਸ ਸਮਰਪਿਤ ਸਹੂਲਤ ਦਾ ਲਾਭ ਉਠਾਉਂਦੇ ਹੋਏ ਨਿਰਧਾਰਤ 15 ਦਿਨਾਂ ਦੇ ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਰਪਿਤ ਹੈਲਪਲਾਈਨ ਨੂੰ ਸ਼ੁਰੂ ਕਰਨ ਦਾ ਉਦੇਸ਼ ਖਪਤਕਾਰਾਂ ਨੂੰ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਾਉਣ ਅਤੇ ਉਨ੍ਹਾਂ ਦੀ ਸਮਾਂਬੱਧ ਜਾਂਚ ਲਈ ਇੱਕ ਸਰਲ ਅਤੇ ਸਿੱਧਾ ਮੰਚ ਉਪਲਬਧ ਕਰਵਾਉਣਾ ਹੈ।ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਰਾਹਤ, ਬਿੱਲਾਂ ਦੀਆਂ ਸ਼ਿਕਾਇਤਾਂ ਲਈ ਸਮਰਪਿਤ ਹੈਲਪਲਾਈਨ ਸ਼ੁਰੂਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬਿਜਲੀ ਖਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਨੰਬਰ 24 ਘੰਟੇ ਕਾਰਜਸ਼ੀਲ ਰਹਿਣਗੇ ਅਤੇ ਖਪਤਕਾਰਾਂ ਦੀਆਂ ਸਮੱਸਿਆਵਾਂ ਦਾ ਹੱਲ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ।Read More
- Advertisement -
Recent Posts
Most Popular
ਅੰਮ੍ਰਿਤਪਾਲ ਦੇ ਪਿਤਾ ਵੱਲੋਂ ਕੀਤੀ ਤਰੀਫ਼ ਤੋਂ ਬਾਅਦ ਚਰਨਜੀਤ ਚੰਨੀ ਨੇ ਪਾਈ ਪੋਸਟ |...
ਅੰਮ੍ਰਿਤਪਾਲ ਦੇ ਪਿਤਾ ਵੱਲੋਂ ਕੀਤੀ ਤਰੀਫ਼ ਤੋਂ ਬਾਅਦ ਚਰਨਜੀਤ ਚੰਨੀ ਨੇ ਪਾਈ ਪੋਸਟ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਪਾਲ ਸਿੰਘ ਦੇ ਪਿਤਾ...
ਪੰਜਾਬ ਪੁਲਿਸ ਵਿੱਚ 1,746 ਨਵੇਂ ਕਾਂਸਟੇਬਲਾਂ ਦੀ ਭਰਤੀ, CM ਭਗਵੰਤ ਮਾਨ ਨੇ ਸੌਂਪੇ ਨਿਯੁਕਤੀ...
ਜਲੰਧਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਅਤੇ ਆਰਮਡ ਪੁਲਿਸ ਕੈਡਰ ਦੇ 1,746 ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੀਂ ਭਰਤੀ...
ਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ ‘ਤੇ ਸਖ਼ਤ ਕਾਰਵਾਈ ਦੀ ਤਿਆਰੀ |
ਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ 'ਤੇ ਸਖ਼ਤ ਕਾਰਵਾਈ ਦੀ ਤਿਆਰੀਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ 'ਤੇ ਸਖ਼ਤ ਕਾਰਵਾਈ ਦੀ ਤਿਆਰੀਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ 'ਤੇ...
ਮਹਾ ਹੜਤਾਲ ਕਰਨ ਵਾਲੇ ਮੁਲਾਜ਼ਮਾਂ ‘ਤੇ ਹੋਵੇਗਾ Action, ਸਰਕਾਰ ਨੇ ਜਾਰੀ ਕੀਤੀ ਇਹ ਹੁਕਮ...
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹੜਤਾਲ ‘ਤੇ ਚੱਲ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਸੀ। ਸੋਸ਼ਲ ਮੀਡੀਆ ਰਾਹੀਂ ਜਾਰੀ...
CM Mann Action on Govt Employees | ਹੜਤਾਲੀ ਸਰਕਾਰੀ ਮੁਲਾਜ਼ਮਾਂ ‘ਤੇ ਵੱਡਾ ਐਕਸ਼ਨ!
CM Mann Action on Govt Employees | ਹੜਤਾਲੀ ਸਰਕਾਰੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ! | Punjab ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨਾਲ ਜੁੜੀ ਵੱਡੀ ਖ਼ਬਰ। ਸਖ਼ਤ ਐਕਸ਼ਨ...















