ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈ ਪੰਜਾਬ ਦੇ ਮੁੱਖ ਸਕੱਤਰ ਦੀ ਮੀਟਿੰਗ ਖਤਮ ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈ ਪੰਜਾਬ ਦੇ ਮੁੱਖ ਸਕੱਤਰ ਦੀ ਮੀਟਿੰਗ ਖਤਮਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਵਿੱਤ) ਆਲੋਕ ਸ਼ੇਖਰ ਅਤੇ ਜੀਏਡੀ ਸਕੱਤਰ ਕੇਕੇ ਯਾਦਵ ਮੌਜੂਦ ਸਨ। ਇਸ ਮੀਟਿੰਗ ਵਿੱਚ ਮੁਲਜ਼ਮਾਂ ਦੇ DA ਨੂੰ ਲੈ ਕੇ ਕੀ ਫੈਸਲਾ ਲਿਆ ਗਿਆ ਹੈ , ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਦੀਆਂ ਨਜ਼ਰਾਂ ਇਸ ‘ਤੇ ਟਿਕੀਆਂ ਹਨ।Read More







