ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਬਾਰੇ ਹਾਈਕੋਰਟ ‘ਚੋਂ ਆਈ ਵੱਡੀ ਅਪਡੇਟ ! |

0
1
List: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ! ਇਥੇ ਵੱਡੇ ਅਧਿਕਾਰੀਆਂ ਦੇ ਤਬਾਦਲੇ...

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ , ਪਰ ਚੀਫ਼ ਜਸਟਿਸ ਨੇ ਕਿਹਾ ਕਿ ਉਹ ਹਾਲੇ ਪਟੀਸ਼ਨ ਨੂੰ ਪੂਰੀ ਤਰ੍ਹਾਂ ਪੜ੍ਹਣਗੇ। ਇਸ ਲਈ ਵੀਰਵਾਰ ਯਾਨੀ 10 ਸਤੰਬਰ ਨੂੰ ਸੁਣਵਾਈ ਹੋਵੇਗੀ।ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਬਾਰੇ ਹਾਈਕੋਰਟ ‘ਚੋਂ ਆਈ ਵੱਡੀ ਅਪਡੇਟ !ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ , ਪਰ ਚੀਫ਼ ਜਸਟਿਸ ਨੇ ਕਿਹਾ ਕਿ ਉਹ ਹਾਲੇ ਪਟੀਸ਼ਨ ਨੂੰ ਪੂਰੀ ਤਰ੍ਹਾਂ ਪੜ੍ਹਣਗੇ। ਇਸ ਲਈ ਵੀਰਵਾਰ ਯਾਨੀ 10 ਸਤੰਬਰ ਨੂੰ ਸੁਣਵਾਈ ਹੋਵੇਗੀ।Read More

Rozana Times

LEAVE A REPLY

Please enter your comment!
Please enter your name here