ਪੰਜਾਬ ਦੇ ਰਾਜਪਾਲ ਅੱਜ ਤੋਂ ਤਿੰਨ ਦਿਨਾਂ ਸਰਹੱਦੀ ਖੇਤਰਾਂ ਦੇ ਦੌਰੇ ‘ਤੇ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਮੂੜ ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਹਨ। ਉਨ੍ਹਾਂ ਦਾ ਇਹ ਦੌਰਾ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹੇਗਾ। ਰਾਜਪਾਲ ਦਾ ਇਹ ਦੌਰਾ ਗੁਰਦਾਸਪੁਰ, ਤਰਨਤਾਰਨ ਤੇ ਅੰਮ੍ਰਿਤਸਰ ਵਿਚ ਹੋਵੇਗਾ। ਇਸ ਦੌਰੇ ਦੌਰਾਨ ਰਾਜਪਾਲ ਗੈਰ ਕਾਨੂੰਨੀ ਮਾਈਨਿੰਗ,ਡਰੱਗਜ਼ ਜਿਹੇ ਮੁੱਦਿਆਂ ਨੂੰ ਲੈ ਕੇ ਮੂੜ ਤੋਂ ਪੰਜਾਬ ਸਰਕਾਰ ਨੂੰ ਘੇਰਦੇ ਨਜ਼ਰ ਆ ਸਕਦੇ ਹਨ।

See also  ਅੰਮ੍ਰਿਤਪਾਲ ਸਿੰਘ ਦੀ ਆਈ ਮੋਟਰਸਾਈਕਲ ਵਾਲੀ ਫੁਟੇਜ