ਮੋਗਾ ਵਿਚ ਬਦਲਾਅ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਕਿਹਾ ਕਿ ਠਾਠਾਂ ਮਾਰਦਾ ਇਕੱਠ ਵੇਖ ਕੇ ਅੱਜ ਇੰਝ ਲੱਗ ਰਿਹਾ ਹੈ ਕਿ ਸਾਰਾ ਪੰਜਾਬ ਹੀ ਸਾਡਾ ਹੈ। ਅੱਜ ਵਿਰੋਧੀ ਪਾਰਟੀਆਂ ਜਿਹੜੀਆਂ ਲਗਾਤਾਰ ਵਿਧਾਨ ਸਭਾ ਤੋਂ ਲੈ ਕੇ ਮੀਡੀਆ ਤੱਕ ਗੱਲਾਂ ਕਰ ਰਹੇ ਸਨ, ਮੈਂ ਸਮਝਦਾ ਹਾਂ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਿਵੰਦ ਕੇਜਰੀਵਾਲ ਅਤੇ ਕਾਂਗਰਸ ਪਾਰਟੀ ਨੂੰ ਪਤਾ ਲੱਗ ਗਿਆ ਹੋਣਾ ਕਿ ਪੰਜਾਬ ਦੇ ਲੋਕ ਕਿਸ ਦੇ ਨਾਲ ਹਨ। ਅੱਜ ਪੰਜਾਬ ਦੇ ਲੋਕ ਡਬਲ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ।
- Advertisement -
Recent Posts
Most Popular
ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ ਕਦਮ: ਵਿਜੇ ਸਾਂਪਲਾ |
ਪੰਜਾਬ ਸਰਕਾਰ ਨੂੰ ਯੋਗ ਬੱਚਿਆਂ ਦੀਆਂ ਸੂਚੀਆਂ ਬਣਾ ਕੇ ਅਰਜ਼ੀਆਂ ਯਕੀਨੀ ਬਣਾਉਣ ਦੀ ਅਪੀਲ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ...
chandigarh health service rules 2026 : aap raises concern over punjab share |
ਚੰਡੀਗੜ੍ਹ ਦੀਆਂ ਮੈਡੀਕਲ ਅਸਾਮੀਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ‘ਆਪ’ ਨੇ 60:40 ਫਾਰਮੂਲੇ ਦਾ ਹਵਾਲਾ ਦਿੰਦਿਆਂ...
ਚੰਡੀਗੜ੍ਹ ਵਿਚ ਜ਼ੋਰਦਾਰ ਧਮਾਕਾ… |
ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਰਿਪੋਰਟਾਂ ਅਨੁਸਾਰ, ਖੁੱਡਾ ਅਲੀਸ਼ੇਰ ਦੀ ਘਟਨਾ ਹੈ। ਇਹ ਹਮਲਾ ਐਕਟਿਵਾ...
Punjab Weather Update: ਮੌਸਮ ਵਿਭਾਗ ਦੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ |
ਇਸ ਦੇ ਨਾਲ ਹੀ ਜਲੰਧਰ, ਪਠਾਨਕੋਟ, ਲੁਧਿਆਣਾ ਅਤੇ ਮਲੇਰਕੋਟਲਾ ਸਮੇਤ ਪੰਜਾਬ ਦੇ ਕਈ ਹੋਰ ਇਲਾਕਿਆਂ ਵਿੱਚ ਵੀਰਵਾਰ ਸਵੇਰੇ ਮੀਂਹ ਪਿਆ। ਮੀਂਹ ਕਾਰਨ ਮੌਸਮ ਸੁਹਾਵਣਾ...
ਸਖਤ ਕਾਨੂੰਨ ਬਣਾ ਲਓ ਬੇਅਦਬੀਆਂ ਦੇ ਮਾਮਲੇ ਵਧਣਗੇ- Manjit Singh | Beadbi Case |
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ...















