ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਫੈਸਲਾ ਲਿਆ ਹੈ।
ਪ੍ਰਾਇਮਰੀ ਸਕੂਲ: ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲਗਣਗੇ। ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ, ਕੱਲ੍ਹ ਤੋਂ ਇੰਨੇ ਵਜੇ ਖੁੱਲ੍ਹਣਗੇ ਸਕੂਲ! ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਫੈਸਲਾ ਲਿਆ ਹੈ। ਪ੍ਰਾਇਮਰੀ ਸਕੂਲ: ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲਗਣਗੇ।ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਲੱਗਣਗੇ।
ਸਾਰੇ ਸਰਕਾਰੀ ਸਕੂਲਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਸਮੇਂ ਦੀ ਪਾਲਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਨਵਾਂ ਸਮਾਂ 1 ਮਾਰਚ ਤੋਂ 31 ਮਾਰਚ, 2026 ਤੱਕ ਲਾਗੂ ਰਹੇਗਾ।















