ਪੰਜਾਬ ਦੇ ਸਕੂਲਾਂ ਲਈ ਬੋਰਡ ਦੇ ਨਵੇਂ ਫੁਰਮਾਨ, 30 ਸਤੰਬਰ ਤੱਕ ਵਿਦਿਆਰਥੀ ਕਰ ਲੈਣ ਇਹ ਕੰਮ |

0
3
ਲਾਲਜੀਤ ਭੁੱਲਰ ਨੂੰ ਲੈ ਕੇ ਵੱਡੀ ਖ਼ਬਰ, ਹਾਈਕੋਰਟ ਨੇ ਕੀ ਸੁਣਾਇਆ ਫੈਸਲਾ?

ਬੋਰਡ ਆਫ਼ ਡਾਇਰੈਕਟਰਜ਼ ਦੀ ਬੈਠਕ ਵਿਚ ਸਰਵਸੰਮਤੀ ਨਾਲ ਪਾਸ ਇਸ ਪ੍ਰਸਤਾਵ ਨੂੰ ਤਤਕਾਲ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਬੋਰਡ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਹੋਵੇਗਾ ਅਤੇ ਵਿਦਿਆਰਥੀਆਂ ਦਾ ਬੁਨਿਆਦੀ ਆਧਾਰ ਮਜ਼ਬੂਤ ਬਣੇਗਾ।PSEBਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਸੀਨੀਅਰ ਸੈਕੰਡਰੀ ਪੱਧਰ ’ਤੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਵਿਸ਼ੇ ਅਤੇ ਸਟ੍ਰੀਮ ਚੋਣ ਨਾਲ ਜੁੜੇ ਨਿਯਮਾਂ ਵਿਚ ਵੱਡਾ ਬਦਲਾਅ ਕੀਤਾ ਹੈ। ਨਵੇਂ ਆਦੇਸ਼ਾਂ ਤਹਿਤ 11ਵੀਂ ਕਲਾਸ ਪਾਸ ਕਰਨ ਤੋਂ ਬਾਅਦ 12ਵੀਂ ਵਿਚ ਵਿਸ਼ਾ ਜਾਂ ਸਟ੍ਰੀਮ ਬਦਲਣ ਦੀ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਕਰ ਦਿੱਤੀ ਗਈ ਹੈ।Read More

Rozana Times

LEAVE A REPLY

Please enter your comment!
Please enter your name here