ਪੰਜਾਬ ਦੇ 4 IAS ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀ |

0
1
ਪੰਜਾਬ ਦੇ 4 IAS ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀ | ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਤੈਨਾਤੀ ਵਾਲੀ ਥਾਂ ’ਤੇ ਤੁਰੰਤ ਜੁਆਇਨ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ 11 ਅਗਸਤ 2026 ਨੂੰ ਜਾਰੀ ਕੀਤੇ ਗਏ ਹਨ।ਪੰਜਾਬ ਦੇ 4 IAS ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀPunjab IAS Transfer News: ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਨੇ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 4 IAS ਅਧਿਕਾਰੀਆਂ ਦੀਆਂ ਤੈਨਾਤੀਆਂ ਅਤੇ ਜ਼ਿੰਮੇਵਾਰੀਆਂ ਵਿੱਚ ਬਦਲਾਅ ਕੀਤਾ ਹੈ। ਇਹ ਹੁਕਮ 11 ਅਗਸਤ 2026 ਨੂੰ ਜਾਰੀ ਕੀਤੇ ਗਏ ਹਨ ਅਤੇ ਨਵੀਆਂ ਤੈਨਾਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।Read More

Rozana Times

LEAVE A REPLY

Please enter your comment!
Please enter your name here