ਪੰਜਾਬ ਪੁਲਿਸ ਅਧਿਕਾਰੀ ਦੀ ਧੀ ਨੇ 14ਵੀਂ ਮੰਜ਼ਿਲ ਤੋਂ ਮਾਰੀ ਛਾਲ; ਮੌਕੇ ‘ਤੇ ਹੀ… |

0
3
Sachin Pilot

ਜਲੰਧਰ ਦੇ ਪੌਸ਼ ਇਲਾਕੇ ਵਿਚ ਸਥਿਤ ਜਲੰਧਰ ਹਾਈਟਸ-2 ਸੋਸਾਇਟੀ ਵਿਚ ਦੁਪਹਿਰ ਨੂੰ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ ਸੀ। ਡੀ-ਬਲਾਕ ਦੀ ਛੱਤ ਤੋਂ ਅਚਾਨਕ ਲੜਕੀ ਹੇਠਾਂ ਆ ਡਿੱਗੀ। ਜ਼ੋਰਦਾਰ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਤੁਰੰਤ ਮੌਕੇ ’ਤੇ ਪਹੁੰਚੇ। ਜਲੰਧਰ ਵਿਚ ਸਥਿਤ ਜਲੰਧਰ ਹਾਈਟਸ-2 ਦੇ ਡੀ-ਬਲਾਕ ਦੀ 14 ਮੰਜ਼ਿਲਾ ਇਮਾਰਤ ਦੀ ਛੱਤ ਤੋਂ ਸ਼ੱਕੀ ਹਾਲਾਤਾਂ ਵਿਚ ਛਾਲ ਮਾਰ ਕੇ 24 ਸਾਲਾ ਨੌਜਵਾਨ ਲੜਕੀ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਪਹੁੰਚੀ ਥਾਣਾ ਸਦਰ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।Read More

Rozana Times

LEAVE A REPLY

Please enter your comment!
Please enter your name here