ਪੰਜਾਬ ਪੁਲਿਸ ਦਾ ਐਲਾਨ: ਪਾਕਿਸਤਾਨੀ ਡਰੋਨ ਫੜਨ ਵਿੱਚ ਮਦਦ ਕਰਨ ਵਾਲੇ ਮਿਲੇਗਾ ਨੂੰ ਵੱਡਾ ਇਨਾਮ |

0
1
ਪੰਜਾਬ ਪੁਲਿਸ ਦਾ ਐਲਾਨ: ਪਾਕਿਸਤਾਨੀ ਡਰੋਨ ਫੜਨ ਵਿੱਚ ਮਦਦ ਕਰਨ ਵਾਲੇ ਮਿਲੇਗਾ ਨੂੰ ਵੱਡਾ ਇਨਾਮ | ਪੰਜਾਬ ਖ਼ਬਰਾਂ

ਪਾਕਿਸਤਾਨੀ ਤਸਕਰ ਹੁਣ ਦਿਨ ਵੇਲੇ ਵੀ ਡਰੋਨ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਖੇਪਾਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਛੋਟੇ ਬੱਚਿਆਂ ਅਤੇ ਨੌਜਵਾਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੇ ਜਵਾਬ ਵਿੱਚ, ਪੰਜਾਬ ਪੁਲਿਸ ਨੇ ਇਨਾਮ ਦਾ ਐਲਾਨ ਕੀਤਾ ਹੈ। file photoਸਰਹੱਦ ‘ਤੇ ਹੈਰੋਇਨ-ਅਸਲੇ ਦੀ ਖੇਪ ਨਾਲ ਲੱਦੇ ਪਾਕਿਸਤਾਨੀ ਡਰੋਨਾਂ ਦੀ ਭਰਮਾਰ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਰਹੱਦੀ ਪਿੰਡਾਂ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ ਤੇਜ਼ ਕਰ ਦਿੱਤਾ ਹੈ। ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸਨੇਹਦੀਪ ਸ਼ਰਮਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਪਾਕਿਸਤਾਨੀ ਡਰੋਨ ਦਿਖਾਈ ਦਿੰਦਾ ਹੈ ਜਾਂ ਉਹ ਡਰੋਨ ਫੜਵਾਉਣ ਵਿੱਚ ਪੁਲਿਸ ਦੀ ਮਦਦ ਕਰਦਾ ਹੈ, ਤਾਂ ਉਸਨੂੰ ਪ੍ਰਤੀ ਡਰੋਨ 25 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।Read More

Rozana Times

LEAVE A REPLY

Please enter your comment!
Please enter your name here