ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 220ਵੇਂ ਦਿਨ 572 ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਨਸ਼ਾ ਤਸਕਰਾਂ ਖ਼ਿਲਾਫ਼ ਵੀ ਵੱਡੀ ਕਾਰਵਾਈ।ਪੰਜਾਬ ਪੁਲਿਸ ਦਾ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, 572 ਟਿਕਾਣਿਆਂ ‘ਤੇ ਛਾਪੇਮਾਰੀ, 330 ਗ੍ਰਿਫ਼ਤਾਰਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟਚੰਡੀਗੜ੍ਹ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 220ਵੇਂ ਦਿਨ ਅੱਜ ਪੁਲਿਸ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 572 ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ। ਇਸ ਵੱਡੀ ਕਾਰਵਾਈ ਦੌਰਾਨ ਪੁਲਿਸ ਨੇ 3 ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੰਜਾਬ ਪੁਲਿਸ ਅਨੁਸਾਰ, ਇਸ ਕਾਰਵਾਈ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 65,657 ਹੋ ਗਈ ਹੈ।Read More
- Advertisement -
Recent Posts
Most Popular
ਪੰਜਾਬ ਪੁਲਿਸ ਦਾ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, 572 ਟਿਕਾਣਿਆਂ ‘ਤੇ ਛਾਪੇਮਾਰੀ, 330 ਗ੍ਰਿਫ਼ਤਾਰ |
ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 220ਵੇਂ ਦਿਨ 572 ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਨਸ਼ਾ ਤਸਕਰਾਂ ਖ਼ਿਲਾਫ਼ ਵੀ...
CM Mann Speech | Sukhjinder Randhawa | Channi |
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਨੂੰ ਲੈ ਕੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਵੱਖ-ਵੱਖ ਰੈਲੀਆਂ ਨੂੰ...
Punjab Congress Clash| ਚੰਨੀ ਨੇ ਫੜੀ ਵੱਖਰੀ ਰਾਹ, ਵੜਿੰਗ-ਬਾਜਵਾ ਹੋ ਗਏ ਗਾਇਬ ! |...
ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਸਾਬਕਾ ਵਿਧਾਇਕ ਰਮਨਜੀਤ ਸਿੱਕੀ ਨੇ ਵੱਡਾ ਬਿਆਨ ਦਿੱਤਾ ਹੈ। ਰਮਨਜੀਤ ਸਿੱਕੀ ਨੇ ਕਿਹਾ ਕਿ ਚੰਨੀ ਕਾਂਗਰਸ ਵਿੱਚ ਹਨ...
Moga ਵਿੱਚ ਤਹਿਸੀਲਦਾਰ ਨਾਲ ਬਦਸਲੂਕੀ ਤੋਂ ਬਾਅਦ ਹੱਥੋਪਾਈ; ਪਾੜ ਦਿੱਤੀ ਕਮੀਜ਼ |
ਮੋਗਾ ਤਹਿਸੀਲ ਦਫ਼ਤਰ ਵਿਖੇ, ਇੱਕ ਨੌਜਵਾਨ ਨੇ ਕਥਿਤ ਤੌਰ 'ਤੇ ਤਹਿਸੀਲਦਾਰ ਮਨਿੰਦਰ ਸਿੰਘ ਨਾਲ ਗਾਲੀ-ਗਲੋਚ ਕੀਤੀ ਅਤੇ ਹੱਥੋਪਾਈ ਕੀਤੀ, ਇੱਥੋਂ ਤੱਕ ਕਿ ਉਨ੍ਹਾਂ ਦੀ...
Punjab State Rakhi Bumper Lottery 2026: ਇਥੇ ਦੇਖੋ ਰਾਖੀ ਬੰਪਰ 2026 ਦੇ ਨਤੀਜੇ, ਜਾਣੋ...
Punjab State Rakhi Bumper 2026 LIVE Result: ਕੁੱਲ 74,214 ਇਨਾਮਾਂ ਲਈ ਲਗਭਗ 20.17 ਕਰੋੜ ਰੁਪਏ ਦੀ ਇਨਾਮੀ ਰਕਮ ਦੱਸੀ ਗਈ ਹੈ।Punjab State Baisakhi Bumper...















