ਪੰਜਾਬ ਪੁਲਿਸ ਦੇ ਤਤਕਾਲੀ SHO ਨੂੰ 3 ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ |

0
1
ਚੀਨ ਨੇ ਕੈਂਸਰ ਦੀ ਸਭ ਤੋਂ ਪਾਵਰਫੁੱਲ ਦਵਾਈ ਬਣਾਉਣ ਦਾ ਕੀਤਾ ਦਾਅਵਾ

ਪੰਜਾਬ ਪੁਲਿਸ ਦੇ ਤਤਕਾਲੀ SHO ਨੂੰ 3 ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ ਪੰਜਾਬ ਪੁਲਿਸ ਦੇ ਤਤਕਾਲੀ SHO ਨੂੰ 3 ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ ਖੰਨਾ ਦੇ ਸਦਰ ਥਾਣੇ ਵਿੱਚ ਪਿਤਾ-ਪੁੱਤਰ ਸਮੇਤ ਤਿੰਨ ਲੋਕਾਂ ਨੂੰ ਨਿਰਵਸਤਰ ਕਰਕੇ ਕੁੱਟਮਾਰ ਕਰਨ ਅਤੇ ਉਨ੍ਹਾਂ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਕਰੀਬ ਛੇ ਸਾਲ ਪੁਰਾਣੇ ਮਾਮਲੇ ਵਿੱਚ ਅਦਾਲਤ ਨੇ ਪੰਜਾਬ ਪੁਲਿਸ ਦੇ ਤਤਕਾਲੀ ਐਸਐਚਓ ਬਲਜਿੰਦਰ ਸਿੰਘ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ।Read More

Rozana Times

LEAVE A REPLY

Please enter your comment!
Please enter your name here