ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼ |

0
1
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼ | ਪੰਜਾਬ ਖ਼ਬਰਾਂ

ਬੀ.ਐਲ. ਸੰਤੋਸ਼ ਨੇ ਅੱਜ ਪਟਿਆਲਾ ਅਤੇ ਬਠਿੰਡਾ ਵਿੱਚ ਸੰਗਠਨ ਦੀਆਂ ਬੈਠਕਾਂ ਦੀ ਪ੍ਰਧਾਨਗੀ ਕੀਤੀ। 25 ਅਗਸਤ ਨੂੰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਖੇਤਰੀ ਬੈਠਕਾਂ ਹੋਣਗੀਆਂ। ਅੰਮ੍ਰਿਤਸਰ ਵਿੱਚ ਸੂਬਾ ਜਨਰਲ ਸਕੱਤਰਾਂ ਨਾਲ ਇੱਕ ਵੱਖਰੀ ਬੈਠਕ ਵੀ ਹੋਵੇਗੀ।ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼ਚੰਡੀਗੜ੍ਹ : “ਪੰਜਾਬ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਇਸ ਬਦਲਾਅ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ।” ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨੇ ਕਹੀ। ਉਹ ਆਪਣੇ ਦੋ ਦਿਨਾਂ ਦੇ ਸੰਗਠਨਾਤਮਕ ਦੌਰੇ ਦੇ ਪਹਿਲੇ ਦਿਨ ਪਟਿਆਲਾ ਵਿਖੇ ਹੋਈ ਪਹਿਲੀ ਖੇਤਰੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ।Read More

Rozana Times

LEAVE A REPLY

Please enter your comment!
Please enter your name here