ਪੰਜਾਬ ਵਿੱਚ ਬਿਜਲੀ ਸੰਕਟ ਖਤਮ ਹੋਣ ਦਾ ਕੁਲਦੀਪ ਧਾਲੀਵਾਲ ਨੇ ਦਾਅਵਾ ਕੀਤਾ। ਸਾਰੇ 10 ਥਰਮਲ ਯੂਨਿਟ ਚਾਲੂ, 15,700 ਮੈਗਾਵਾਟ ਦੀ ਮੰਗ ਪੂਰੀ ਅਤੇ 5,300-5,400 MW ਅੰਦਰੂਨੀ ਉਤਪਾਦਨ।ਪੰਜਾਬ ਬਿਜਲੀ ਸੰਕਟ ਖਤਮ, 15,700 MW ਦੀ ਮੰਗ ਪੂਰੀ: ਕੁਲਦੀਪ ਧਾਲੀਵਾਲਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 4-5 ਦਿਨਾਂ ਤੋਂ ਚੱਲ ਰਹੇ ਬਿਜਲੀ ਸੰਕਟ ਦੇ ਹੁਣ ਪੂਰੀ ਤਰ੍ਹਾਂ ਖਤਮ ਹੋਣ ਦਾ ਦਾਅਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਵਰਕੌਮ ਅਧਿਕਾਰੀਆਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਸੂਬੇ ਵਿੱਚ ਬਿਜਲੀ ਸਪਲਾਈ ਆਮ ਵਾਂਗ ਹੋ ਗਈ ਹੈ।Read More
- Advertisement -
Recent Posts
Most Popular
ਸਚਿਨ ਪਾਇਲਟ ਸਿਰਫ ਪੰਜਾਬ ਸਰਕਾਰ ਤੇ ਇਲਜ਼ਾਮ ਲਈ ਨਵੀਂ ਕਹਾਣੀ ਬਣਾ ਰਹੇ- Bikramjit Passi...
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਸਕੂਲਾਂ ਦੇ ਸੋਸ਼ਲ ਆਡਿਟ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਇਤਰਾਜ਼...
Mansa School Bus Accident | Congress | Akali Dal |
ਮਾਨਸਾ ਦੇ ਬਰੇਟਾ ਵਿੱਚ ਬੱਚਿਆਂ ਨਾਲ ਭਰੀ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਸਕੂਲ ਵੈਨ ਇੱਕ PRTC ਬੱਸ ਨਾਲ ਪਿੱਛੋਂ ਜਾ...
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ ‘ਤੇ ਸੜਕ ਤੇ ਪਾਰਕ ਸਮਰਪਿਤ, CM ਮਾਨ ਬੋਲੇ-...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿੱਚ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ ’ਤੇ ਸੜਕ ਅਤੇ ਪਾਰਕ ਸਮਰਪਿਤ ਕੀਤੇ। ਉਨ੍ਹਾਂ ਸ਼ਹੀਦ ਦੀ...
ਨਸ਼ਿਆਂ ਖ਼ਿਲਾਫ਼ ‘ਆਪ’ ਸਰਕਾਰ ਦੀ ਸਖ਼ਤੀ ਵਿਚਕਾਰ 15 ਸਤੰਬਰ ਨੂੰ ਕਾਂਗਰਸ ਦਾ ਰੋਸ ਪ੍ਰਦਰਸ਼ਨ...
ਕਾਂਗਰਸ ਨੇ ਗੁਲਜ਼ਾਰ ਸਿੰਘ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ 15 ਸਤੰਬਰ ਨੂੰ ਸੂਬਾ ਪੱਧਰੀ ਰੋਸ ਮਾਰਚ ਦਾ ਐਲਾਨ ਕੀਤਾ।ਨਸ਼ਿਆਂ ਖ਼ਿਲਾਫ਼ 'ਆਪ' ਸਰਕਾਰ ਦੀ...
‘ਅਕਾਲੀ-ਬੀਜੇਪੀ ਸਰਕਾਰ ਵੇਲੇ ਪੰਜਾਬ ‘ਚ ਆਇਆ ਚਿੱਟਾ, ਹੁਣ ਕਰ ਰਹੇ…’ |
ਨਸ਼ੇ ਦੇ ਮੁੱਦੇ ’ਤੇ ਪੰਜਾਬ ਦੀ ਸਿਆਸਤ ਮੁੜ ਗਰਮਾ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ BJP ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ...















