ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ |

0
1
ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ

ਇੰਦਰ ਕੌਰ ਵੱਲੋਂ 12 ਸਤੰਬਰ ਨੂੰ ਜਾਰੀ ਕੀਤੀ ਗਈ 31 ਮੈਂਬਰੀ ਸੂਚੀ ਵਿੱਚ ਲੁਧਿਆਣਾ ਦੀਆਂ ਤਿੰਨ ਮਹਿਲਾ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ: -ਪੰਜਾਬ ਭਾਜਪਾ ਮਹਿਲਾ ਮੋਰਚਾ (ਔਰਤ ਵਿੰਗ) ਦੀ ਨਵੀਂ ਸੂਬਾ ਪੱਧਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੱਲੋਂ 12 ਸਤੰਬਰ ਨੂੰ ਜਾਰੀ ਕੀਤੀ ਗਈ 31 ਮੈਂਬਰੀ ਸੂਚੀ ਵਿੱਚ ਲੁਧਿਆਣਾ ਦੀਆਂ ਤਿੰਨ ਮਹਿਲਾ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਰਾਸ਼ੀ ਅਗਰਵਾਲ ਅਤੇ ਡਾ. ਕਨਿਕਾ ਜਿੰਦਲ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਸ਼ੀਨੂ ਚੁੱਘ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here