ਪੰਜਾਬ ਯੂਨੀਵਰਸਿਟੀ ਪਹੁੰਚੇ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, SAIF/CIL ਅਤੇ PU-TIF ਦਾ ਕੀਤਾ ਉਦਘਾਟਨ |

0
1
Himachal flood Alert

Tਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਦਾ ਦੌਰਾ ਕਰਕੇ SAIF/CIL ਦੀ ਐਡਵਾਂਸਡ ਇੰਸਟਰੂਮੈਂਟੇਸ਼ਨ ਫੈਸਿਲਿਟੀ ਅਤੇ PU-TIF ਦਾ ਉਦਘਾਟਨ ਕੀਤਾ। ਖੋਜ, ਨਵੀਨਤਾ, ਕੈਂਪਸ ਸੁਰੱਖਿਆ ਅਤੇ ਨੌਜਵਾਨਾਂ ਨੂੰ ਲੈ ਕੇ ਦਿੱਤਾ ਅਹਿਮ ਸੰਦੇਸ਼।ਪੰਜਾਬ ਯੂਨੀਵਰਸਿਟੀ ਪਹੁੰਚੇ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, SAIF/CIL ਅਤੇ PU-TIF ਦਾ ਕੀਤਾ ਉਦਘਾਟਨਚੰਡੀਗੜ੍ਹ: ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ 144 ਸਾਲ ਪੁਰਾਣੀ ਪੰਜਾਬ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੋਫਿਸਟੀਕੇਟਿਡ ਐਨਾਲਿਟੀਕਲ ਇੰਸਟਰੂਮੈਂਟ ਫੈਸਿਲਿਟੀ/ਸੈਂਟਰਲ ਇੰਸਟਰੂਮੈਂਟੇਸ਼ਨ ਲੈਬਾਰਟਰੀਜ਼ (SAIF/CIL) ਵਿਖੇ ਐਡਵਾਂਸਡ ਇੰਸਟਰੂਮੈਂਟੇਸ਼ਨ ਫੈਸਿਲਿਟੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਟੈਕ ਇਨੋਵੇਸ਼ਨ ਫੋਰਮ (PU-TIF) ਦੀ ਵੀ ਸ਼ੁਰੂਆਤ ਕੀਤੀ।Read More

Rozana Times

LEAVE A REPLY

Please enter your comment!
Please enter your name here