ਪੰਜਾਬ ਵਿਚ ਅੱਜ ਸਰਕਾਰੀ ਮੁਲਾਜ਼ਮਾਂ ਦੀ ਮਹਾਹੜਤਾਲ: ਸਰਕਾਰੀ ਦਫ਼ਤਰ, ਸਿੱਖਿਆ ਅਦਾਰੇ ਅਤੇ ਹਸਪਤਾਲਾਂ ਵਿਚ OPD ਬੰਦ |

0
1
ਕੱਲ੍ਹ ਨੂੰ ਪੰਜਾਬ 'ਚ ਵੀ ਰਹੇਗੀ ਰੱਖੜੀ ਦੀ ਛੁੱਟੀ? ਵੇਖੋ ਲਿਸਟ

ਸਾਂਝਾ ਮੁਲਾਜ਼ਮ ਮੰਚ ਪੰਜਾਬ ਨੇ ਘੋਸ਼ਣਾ ਕੀਤੀ ਸੀ ਕਿ ਸਰਕਾਰੀ ਬੱਸਾਂ ਦੇ ਡਰਾਈਵਰ-ਕੰਡਕਟਰ ਵੀ ਹੜਤਾਲ ‘ਤੇ ਰਹਿਣਗੇ, ਪਰ ਬੁੱਧਵਾਰ ਨੂੰ ਉਨ੍ਹਾਂ ਦੀ ਵਿੱਤ ਮੰਤਰੀ ਨਾਲ ਬੈਠਕ ਹੋਈ। ਇਸ ਤੋਂ ਬਾਅਦ ਉਨ੍ਹਾਂ ਨੇ ਰੱਖੜੀ ਦਾ ਹਵਾਲਾ ਦੇ ਕੇ ਹੜਤਾਲ ਵਿਚ ਸ਼ਾਮਲ ਹੋਣ ਤੋਂ ਮਨ੍ਹਾ ਕਰ ਦਿੱਤਾ।ਪੰਜਾਬ ਵਿਚ ਅੱਜ ਸਾਰੇ ਸਰਕਾਰੀ ਦਫ਼ਤਰ, ਹਸਪਤਾਲ-ਡਿਸਪੈਂਸਰੀਆਂ ਦੀ ਓਪੀਡੀ (OPD) ਅਤੇ ਸਿੱਖਿਆ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ। ਸਰਕਾਰੀ ਮੁਲਾਜ਼ਮਾਂ ਨੇ ਆਪਣੇ-ਆਪਣੇ ਵਿਭਾਗ ਮੁਖੀਆਂ ਤੋਂ ਸਮੂਹਿਕ ਛੁੱਟੀ ਲੈ ਲਈ ਹੈ। ਕਰਮਚਾਰੀਆਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਅੱਜ ਪੂਰਾ ਦਿਨ ਹੜਤਾਲ ‘ਤੇ ਰਹਿਣਗੇ।Read More

Rozana Times

LEAVE A REPLY

Please enter your comment!
Please enter your name here