ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ

ਪੰਜਾਬ ਕੈਬਨਿਟ ਨੇ ਪੈਟਰੋਲ, ਡੀਜ਼ਲ ‘ਤੇ 90 ਪੈਸੇ ਸੈੱਸ ਲਗਾਉਣ ਉਤੇ ਹਾਮੀ ਭਰ ਦਿੱਤੀ ਹੈ।ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ। ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ। ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਹੋਰ ਵੀ ਅਹਿਮ ਫੈਸਲੇ ਲਏ ਗਏ ਹਨ।

fuel

ਪੰਜਾਬ ਸਰਕਾਰ ਨੇ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਵੱਡੇ ਫੈਸਲੇ ਲਏ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲਿਟਰ ਸੈੱਸ ਲਗਾਇਆ ਹੈ। ਮੰਤਰੀ ਮੰਡਲ ਨੇ ਅੱਜ ਹੋਈ ਮੀਟਿੰਗ ਦੌਰਾਨ ਉਦਯੋਗਿਕ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਵੱਲੋਂ 23-24 ਫਰਵਰੀ ਲਈ ਪ੍ਰਸਤਾਵਿਤ ਨਿਵੇਸ਼ਕ ਸੰਮੇਲਨ ਦੇ ਮੱਦੇਨਜ਼ਰ ਨੀਤੀ ਦੀ ਪ੍ਰਵਾਨਗੀ ਮਹੱਤਵਪੂਰਨ ਹੈ।

post by parmvir singh

See also  80,000 ਰੁਪਏ ਦੀ ਰਿਸ਼ਵਤ ਦੇ ਕੇਸ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਗ੍ਰਿਫਤਾਰ