ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੈਸਲਾ… |

0
1
ਅਗਲੇ 24 ਘੰਟਿਆਂ 'ਚ ਡੁੱਬ ਸਕਦੇ ਹਨ 2 ਵੱਡੇ ਏਅਰਪੋਰਟ, ਇਨ੍ਹਾਂ 10 ਸੂਬਿਆਂ 'ਚ ਮਚੇਗੀ...

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ (AICC) ਵੱਲੋਂ ਪ੍ਰਿਯੰਕਾ ਕੱਕੜ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਫੈਸਲਾ…ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ (AICC) ਵੱਲੋਂ ਪ੍ਰਿਯੰਕਾ ਕੱਕੜ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।24 ਨਵੰਬਰ 2026 ਨੂੰ ਜਾਰੀ ਪੱਤਰ ਅਨੁਸਾਰ, ਪ੍ਰਿਯੰਕਾ ਕੱਕੜ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮੀਡੀਆ ਨਾਲ ਜੁੜੀਆਂ ਜ਼ਿੰਮੇਵਾਰੀਆਂ ਸੰਭਾਲਣਗੇ। ਉਹ ਹਰਮਨ ਸਿੰਘ ਦੀ ਜਗ੍ਹਾ ਲੈਣਗੇ, ਜਿਨ੍ਹਾਂ ਨੂੰ ਹਾਲ ਹੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here