ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਦਾਨ ਭਖ ਗਿਆ ਹੈ। ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਮੇਂ ਸਿਆਸੀ ਧਿਰਾਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ ਆਪ ਨੇ ਪਹਿਲ ਕੀਤੀ ਸੀ। ਹੁਣ ਦੂਜੀਆਂ ਧਿਰਾਂ ਵੀ ਸਰਗਰਮ ਹੋ ਗਈਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਦਾਨ ਭਖ ਗਿਆ ਹੈ। ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਮੇਂ ਸਿਆਸੀ ਧਿਰਾਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ ਆਪ ਨੇ ਪਹਿਲ ਕੀਤੀ ਸੀ। ਹੁਣ ਦੂਜੀਆਂ ਧਿਰਾਂ ਵੀ ਸਰਗਰਮ ਹੋ ਗਈਆਂ ਹਨ।ਪੰਜਾਬ ਭਾਜਪਾ ਦੀ ਸੂਬਾ ਚੋਣ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਵੱਲੋਂ ਇਸ ਸਬੰਧੀ ਟਵੀਟ ਕੀਤਾ ਗਿਆ ਹੈ।ਉਨ੍ਹਾਂ ਲਿਖਿਆ ਹੈ- ਮੇਰੇ ਸਾਰੇ ਸਾਥੀਆਂ ਨੂੰ ਬਹੁਤ-ਬਹੁਤ ਵਧਾਈ। ਮੈਨੂੰ ਪੂਰਾ ਭਰੋਸਾ ਹੈ ਕਿ ਤੁਸੀਂ ਪੂਰੀ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ, ਪਾਰਟੀ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਓਗੇ।Read More







