ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਦੀ ਸ਼ੁਰੂਆਤ ਅੱਜ ਤੋਂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਯਾਨੀ ਮੰਗਲਵਾਰ ਤੋਂ ਸ਼ੁਰੂ ਹੋਣ ਜਾ ਰਿਹਾ। ਇਸ ਇਜਲਾਸ ਦੀ ਸ਼ੁਰੂਆਤ ਦੁਪਹਿਰ 2 ਵਜੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇ ਨਾਲ ਹੋਵੇਗੀ, ਜਿਸ ਤੋਂ ਬਾਅਦ ਸਦਨ ਵਿੱਚ ਵਿਧਾਨਕ ਕੰਮਕਾਜ ਚੱਲੇਗਾ। ਤੁਹਾਨੂੰ ਦੱਸ ਦਈਏ ਕਿ ਰਾਜਪਾਲ ਵੱਲੋਂ ਤਿੰਨ ਵਿੱਤੀ ਬਿੱਲਾਂ ਨੂੰ ਪਹਿਲਾ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।

BIG NEWS : ਗਵਰਨਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਧਮਾਕਾ,ਪੰਜਾਬ ਭਵਨ ਵੱਲ ਨੂੰ ਪਾਤੇ ਚਾਲੇ !

ਮੰਨਿਆ ਜਾ ਰਿਹਾ ਹੈ ਕਿ ਇਸ ਦੋ ਰੋਜ਼ਾ ਇਜਲਾਸ ਵਿੱਚ ਮੁੱਖ ਮੰਤਰੀ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਗੰਨਾ ਕਿਸਾਨਾਂ ਲਈ ਨਵੀਂ ਕੀਮਤ ‘ਤੇ ਸਦਨ ‘ਚ ਬਿਆਨ ਦੇ ਸਕਦੇ ਹਨ। ਸੈਸ਼ਨ ਦੌਰਾਨ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023, ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਜਿਨ੍ਹਾਂ ਨੂੰ ਏਜੰਡੇ ਵਿੱਚ ਸ਼ਾਮਲ ਕੀਤਾ ਗਿਆ ਹੈ। ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਵੀ ਪੇਸ਼ ਕੀਤਾ ਜਾਵੇਗਾ।

See also  ਵਿਧਾਇਕ ਨਰਿੰਦਰ ਪਾਲ ਸਵਨਾ ਅਤੇ ਖੁਸ਼ਬੂ ਹੋਏ ਇੱਕ-ਦੂਜੇ ਦੇ