ਪੰਜਾਬ ਵਿੱਚ ‘ਆਪ’ ਨੇ ਸਪੋਕਸਪਰਸਨ ਅਤੇ TV ਪੈਨਲਿਸਟਾਂ ਦੀ ਸੂਚੀ ‘ਚ ਮੀਤ ਹੇਅਰ, ਚੱਬੇਵਾਲ, ਕੰਗ ਅਤੇ ਗੁਰਪ੍ਰੀਤ ਸਿੰਘ ਜੀਪੀ ਦਾ ਨਾਮ ਸ਼ਾਮਲ |

0
1
ਪੰਜਾਬ ਵਿੱਚ 'ਆਪ' ਨੇ ਸਪੋਕਸਪਰਸਨ ਅਤੇ TV ਪੈਨਲਿਸਟਾਂ ਦੀ ਸੂਚੀ 'ਚ ਮੀਤ ਹੇਅਰ, ਚੱਬੇਵਾਲ, ਕੰਗ ਅਤੇ ਗੁਰਪ੍ਰੀਤ ਸਿੰਘ ਜੀਪੀ ਦਾ ਨਾਮ ਸ਼ਾਮਲ | ਪੰਜਾਬ ਖ਼ਬਰਾਂ

ਗੁਰਪ੍ਰੀਤ ਸਿੰਘ ਜੀਪੀ ਪੰਜਾਬ ਦੀ ਸਿਆਸਤ ਵਿੱਚ ਇੱਕ ਦਲਿਤ ਆਗੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਹਨ, ਜੋ ਮਾਰਚ 2024 ਵਿੱਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ‘ਆਪ’ ਨੇ ਉਨ੍ਹਾਂ ਨੂੰ 2024 ਦੀ ਲੋਕ ਸਭਾ ਚੋਣ ਵਿੱਚ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਣਾਇਆ।ਪੰਜਾਬ ਵਿੱਚ ‘ਆਪ’ ਨੇ ਸਪੋਕਸਪਰਸਨ ਅਤੇ TV ਪੈਨਲਿਸਟਾਂ ਦੀ ਸੂਚੀ ‘ਚ ਮੀਤ ਹੇਅਰ, ਚੱਬੇਵਾਲ, ਕੰਗ ਅਤੇ ਗੁਰਪ੍ਰੀਤ ਸਿੰਘ ਜੀਪੀ ਦਾ ਨਾਮ ਸ਼ਾਮਲਚੰਡੀਗੜ੍ਹ: ਬੀਤੇ ਦਿਨੀਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸਪੋਕਸਪਰਸਨ ਅਤੇ ਟੀਵੀ ਪੈਨਲਿਸਟਾਂ ਦੀ ਨਵੀਂ ਸੂਚੀ ਦਾ ਐਲਾਨ ਕੀਤਾ। ਇਸ ਸੂਚੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ, ਮਲਵਿੰਦਰ ਸਿੰਘ ਕੰਗ ਅਤੇ ਗੁਰਪ੍ਰੀਤ ਸਿੰਘ ਜੀਪੀ ਸਮੇਤ 52 ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here