ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਇਸ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਐਕਸ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ CM ਮਾਨ ਦੀ ਚੁਣੌਤੀ, 2027 ਚੋਣਾਂ ਬਾਰੇ ਵੀ ਕੀਤਾ ਵੱਡਾ ਦਾਅਵਾਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਇਸ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਐਕਸ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ -”ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ… ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40% ਦਾ ਇਤਿਹਾਸਕ ਵਾਧਾ ਕੀਤਾ ਹੈ, ਜੋ ਹੁਣ 181% ਤੋਂ ਵਧ ਕੇ 221% ਹੋ ਗਿਆ ਹੈ… ਇਸਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਗਿਆ ਸੀ, ਉੱਥੇ ਹੁਣ ਉਨ੍ਹਾਂ ਦੀ ਤਨਖ਼ਾਹ ਸੰਬੰਧੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ…
ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…
ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40% ਦਾ ਇਤਿਹਾਸਕ ਵਾਧਾ ਕੀਤਾ ਹੈ, ਜੋ ਹੁਣ 181% ਤੋਂ ਵਧ ਕੇ 221% ਹੋ ਗਿਆ ਹੈ… ਇਸਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਗਿਆ ਸੀ ਉੱਥੇ ਹੁਣ ਉਨ੍ਹਾਂ ਦੀ ਤਨਖ਼ਾਹ ਸੰਬੰਧੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ…
ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ… ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ…
ਇਨਕਲਾਬ ਜ਼ਿੰਦਾਬਾਦ!
— Bhagwant Mann (@BhagwantMann) November 7, 2026ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ… ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ…ਇਨਕਲਾਬ ਜ਼ਿੰਦਾਬਾਦ!”Read More







