ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਚੰਡੀਗੜ੍ਹ, ਮੋਹਾਲੀ, ਪਠਾਨਕੋਟ, ਰੂਪਨਗਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪਿਆ ਹੈ, ਜਿਸ ਨਾਲ ਕਈ ਥਾਵਾਂ ‘ਤੇ ਜਨਜੀਵਨ ਪ੍ਰਭਾਵਿਤ ਹੋਇਆ। ਖ਼ਾਸ ਕਰਕੇ ਚੰਡੀਗੜ੍ਹ ਅਤੇ ਖਰੜ ਦੀਆਂ ਸੜਕਾਂ ‘ਤੇ ਪਾਣੀ ਭਰਨ ਕਾਰਨ ਵਾਹਨ ਚਾਲਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ: 23 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ ਵਿੱਚ…ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਚੰਡੀਗੜ੍ਹ, ਮੋਹਾਲੀ, ਪਠਾਨਕੋਟ, ਰੂਪਨਗਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪਿਆ ਹੈ, ਜਿਸ ਨਾਲ ਕਈ ਥਾਵਾਂ ‘ਤੇ ਜਨਜੀਵਨ ਪ੍ਰਭਾਵਿਤ ਹੋਇਆ। ਖ਼ਾਸ ਕਰਕੇ ਚੰਡੀਗੜ੍ਹ ਅਤੇ ਖਰੜ ਦੀਆਂ ਸੜਕਾਂ ‘ਤੇ ਪਾਣੀ ਭਰਨ ਕਾਰਨ ਵਾਹਨ ਚਾਲਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।ਇਸ ਦੇ ਨਾਲ ਹੀ ਜਲੰਧਰ, ਲੁਧਿਆਣਾ ਅਤੇ ਹੋਰ ਕਈ ਇਲਾਕਿਆਂ ਵਿੱਚ ਅਸਮਾਨ ਬੱਦਲਵਾਈ ਵਾਲਾ ਬਣਿਆ ਹੋਇਆ ਹੈ, ਜਿਸ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ।ਮੌਸਮ ਵਿਭਾਗ ਮੁਤਾਬਕ ਸੰਗਰੂਰ, ਬਰਨਾਲਾ, ਪਟਿਆਲਾ, ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ ਅਤੇ ਐਸ.ਬੀ.ਐਸ. ਨਗਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਵਿਭਾਗ ਨੇ 23 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਪਾਣੀ ਭਰੀਆਂ ਸੜਕਾਂ ‘ਤੇ ਸਾਵਧਾਨੀ ਨਾਲ ਵਾਹਨ ਚਲਾਉਣ ਅਤੇ ਮੌਸਮ ਵਿਭਾਗ ਦੀਆਂ ਤਾਜ਼ਾ ਹਦਾਇਤਾਂ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।Read More
- Advertisement -
Recent Posts
Most Popular
ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ, ਕਈ ਵੱਡੇ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ...
ਪੰਜਾਬ ਕੈਬਨਿਟ ਦੀ ਅੱਜ ਯਾਨੀ 5 ਸਤੰਬਰ ਨੂੰ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ...
CP Radhakrishnan : ‘ਮਨੀਸ਼ ਤਿਵਾਰੀ ਨੂੰ ਪੁੱਛੋ, ਕਿੰਨੀ ਵਾਰ ਪਿੱਠ ‘ਚ ਛੁਰਾ ਖਾਧਾ ?’...
ਉਪ ਰਾਸ਼ਟਰਪਤੀ CP ਰਾਧਾਕ੍ਰਿਸ਼ਨਨ ਦੀ ਚੰਡੀਗੜ੍ਹ ਫੇਰੀ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਇੱਕ ਦਿਲਚਸਪ ਪਲ ਦੇਖਣ ਨੂੰ ਮਿਲਿਆ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ 'ਪਿੱਠ 'ਚ...
punjab government approves rs 1300 crore horticulture project |
ਪੰਜਾਬ ਦੀ ਖੇਤੀ ਨੂੰ ਬਦਲਣ ਲਈ ਸਰਕਾਰ ਨੇ 1300 ਕਰੋੜ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦਿੱਤੀ ਹੈ। ਹੁਣ ਨਜ਼ਰ 2036 ਦੇ 16 ਲੱਖ ਹੈਕਟੇਅਰ...
ਸ੍ਰੀ ਦਰਬਾਰ ਸਾਹਿਬ ‘ਚ ਨੌਜਵਾਨ ਨੇ ਕੀਤੀ ਬੇਅਦਬੀ: ਗੁਟਕਾ ਸਾਹਿਬ ਦੇ ਅੰਗ ਪਾੜ ਕੇ...
ਸ੍ਰੀ ਦਰਬਾਰ ਸਾਹਿਬ 'ਚ ਨੌਜਵਾਨ ਨੇ ਕੀਤੀ ਬੇਅਦਬੀ: ਗੁਟਕਾ ਸਾਹਿਬ ਦੇ ਅੰਗ ਪਾੜ ਕੇ ਔਰਤ ਦੀ ਚੁੰਨੀ ਨਾਲ ਬੰਨ੍ਹੇ ; CCTV ਰਾਹੀਂ ਫੜਿਆ ਅੰਮ੍ਰਿਤਸਰ...
ਮਾਲੇਰਕੋਟਲਾ ਦੀਆਂ ਧੀਆਂ ਨੂੰ ਆਧੁਨਿਕ ਸਿੱਖਿਆ ਦਾ ਤੋਹਫ਼ਾ, ਨਵੀਂ ਪੰਜ-ਮੰਜ਼ਿਲਾ ਸਕੂਲ ਇਮਾਰਤ ਤਿਆਰ |
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ...















