ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਭਾਜਪਾ ਦਾ 2027 ਲਈ ਕੀ ਹੈ ਪਲਾਨ, Punjab BJP President Sunil Jakhar told what is BJP’s plan for 2027 | ਪੰਜਾਬ ਖ਼ਬਰਾਂ

0
1
ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਭਾਜਪਾ ਦਾ 2027 ਲਈ ਕੀ ਹੈ ਪਲਾਨ, Punjab BJP President Sunil Jakhar told what is BJP's plan for 2027 | ਪੰਜਾਬ ਖ਼ਬਰਾਂ

Last Updated:Apr 06, 2026 4:06 PM ISTਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਭਾਜਪਾ ਦਾ 2027 ਲਈ ਕੀ ਪਲਾਨ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਰੇ ਵੀ ਚਰਚਾ ਕੀਤੀ।ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਨਿਊਜ਼ 18 ਪੰਜਾਬ ‘ਤੇ Exclusive ਇੰਟਰਵਿਊ ਦੌਰਾਨ ਕੀਤੇ ਵੱਡੇ ਖੁਲਾਸੇ ਜਿਸ ਦੌਰਾਨ ਉਨ੍ਹਾਂ ਨੇ ਦੱਸਿਆ ਭਾਜਪਾ ਦਾ 2027 ਲਈ ਕੀ ਪਲਾਨ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਰੇ ਵੀ ਚਰਚਾ ਕੀਤੀ।ਖਾਸ ਕਰ ਕੇ ਉਨ੍ਹਾਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ।Read More

Rozana Times

LEAVE A REPLY

Please enter your comment!
Please enter your name here