ਫਿਰੋਜ਼ਪੁਰ ਵਿੱਚ ਪੈਦੇ ਪਿੰਡ ਚੰਗੇ ਵਾਲਾ ਵਿੱਚ ਿੲੱਕ ਵਿਅਕਤੀ ਦੀ ਮੌਤ ਹੋ ਗਈ। ਿੲਹ ਵਿਅਕਤੀ ਨਸ਼ੇ ਕਰਨ ਦਾ ਆਦੀ ਸੀ ਅਤੇ ਿੲਸ ਨੂੰ ਨਸ਼ਾ ਛਡਾਊ ਕੇਂਦਰ ਵਿੱਚ ਭਰਤੀ ਕੀਤਾ ਹੋਿੲਆ ਸੀ ਅਤੇ ਉੱਥੇ ਅਚਾਨਕ ਤਬੀਅਤ ਵਿਗੜਨ ਕਾਰਨ ਉਸਨੂੰ ਸਿਵਲ ਹਸਪਤਾਲ ਵਿਖੇ ਭਰਤੀ ਕੀਤਾ ਗਿਆ ਅਤੇ ਿੲਲਾਜ ਦੌਰਾਨ ਵਿਅਕਤੀ ਦੀ ਮੌਤ ਹੋ ਗਈ।

ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਵਿਅਕਤੀ ਜਦੋ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ ਉਸ ਸਮੇ ਉਸ ਦੀ ਮੌਤ ਹੋ ਚੁੱਕੀ ਸੀ। ਸਰਹੱਦੀ ਿੲਲਾਕਾ ਫਿਰੋਜ਼ਪੁਰ ਨਸ਼ੇ ਲਈ ਬਹੁਤ ਬਦਨਾਮ ਹੋ ਚੁੱਕਿਆ ਹੈ ਅਤੇ ਹਰ ਦਿਨ ਕਿਸੇ ਨਾ ਕਿਸੇ ਦੀ ਨਸ਼ੇ ਕਾਰਨ ਮੌਤ ਹੋ ਰਹੀ ਹੈ, ਲੋੜ ਹੈ ਸਰਕਾਰਾ ਨੂੰ ਿੲਸ ਵੱਲ ਧਿਆਨ ਦੇਣ ਦੀ ਤਾ ਜੋ ਪੰਜਾਬ ਨੂੰ ਬਚਾਿੲਆ ਜਾ ਸਕੇ।
Related posts:
ਇੱਕ ਹੋਰ ਸਾਬਕਾ ਮੰਤਰੀ ਖਿਲਾਫ਼ ਵਿਜੀਲੈਂਸ ਦੀ ਜਾਂਚ ਸ਼ੁਰੂ
ਸ਼ਰਾਬ ਪੀਂਦੇ ਕੈਦੀ ਤੇ ਪੁਲਿਸ ਅਧਿਕਾਰੀ ਦੀ ਵੀਡਿਓ ਵਾਇਰਲ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਲਈ 336 ਆਸਾਮੀਆਂ 'ਤੇ ਭਰਤੀ ਪ੍ਰਕਿਰਿਆ ਅਰੰਭਣ ਦੇ ਨਿਰਦ...