ਬਾਬਾ ਫੂਲਾ ਸਿੰਘ ਜੀ ਦਾ ਮਨਾਇਆ ਜਾ ਰਿਹਾ ਸ਼ਹੀਦੀ ਦਿਹਾੜਾ

ਬਾਬਾ ਫੂਲਾ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆਂ ਜਾ ਰਿਹਾ ਹੈ ਤੇ ਜਿਸ ਚ ਭਾਈ ਅੰਮ੍ਰਿਤਪਾਲ ਸਿੰਘ ਜੀ ਪਹੁੰਚੇ ਨੇ ਤੇ ਉਹਨਾ ਮੀਡੀਏ ਜਰੀਏ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਰੀਆਂ ਜੱਥੇਬੰਦੀਆਂ ਨੂੰ ਸਾਰੇ ਟਕਸਾਲੀਆਂ ਨੂੰ ਇੱਕ ਹੋਣ ਦਾ ਸੁਨੇਹਾ ਦਿੱਤਾ ਹੈ ਤਾ ਕਿ ਪੰਥ ਦੀ ਚੜਦੀ ਕਲਾ ਲਈ ਕਾਰਜ ਕਰ ਸਕੀਏ ਤੇ ਸਰਕਾਰੀ ਫੈਸਲੇ ਨਹੀ ਲੈਦੇ ਫੈਸਲੇ ਪੰਥ ਹੀ ਕਰੇਗੀ ਸਰਕਾਰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆ ਨੇ ਜੋ ਕਿ ਕਦੇ ਕਾਮਯਾਬ ਨਹੀ ਹੋਣਗੀਆਂ

See also  ਬਠਿੰਡਾ ਦੇ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਵੇਖਦੇ ਹੋਏ ਪੁਲਿਸ ਹੋਈ ਸਰਗਰਮ