ਮੁੰਬਈ: ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਜਿਸ ਤੋਂ ਬਾਅਦ ਸੰਨੀ ਦਿਓਲ ਆਪਣੇ ਪਿਤਾ ਦੇ ਇਲਾਜ ਲਈ ਅਮਰੀਕਾ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ‘ਚ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ।
ਕਿਸਾਨਾਂ ਨੇ ਪਾ ਲਿਆ ਸਰਕਾਰ ਨੂੰ ਘੇਰਾ,ਲੰਘਣ ਨੂੰ ਨਹੀਂ ਦਿੱਤੀ ਥਾਂ,ਹੁਣ ਸਰਕਾਰ ਦੇ ਹਲਕ ਚ ਦੇਤਾ ਡੰਡਾ?
ਖ਼ਬਰਾਂ ਮੁਤਾਬਕ ਧਰਮਿੰਦਰ ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। ਸੰਨੀ ਦਿਓਲ ਆਪਣੇ ਪਿਤਾ ਨੂੰ ਇਲਾਜ ਲਈ ਅਮਰੀਕਾ ਲੈ ਗਏ ਹਨ। ਸੰਨੀ ਦਿਓਲ ਨੇ ਆਪਣੇ ਕਰੀਅਰ ਤੋਂ ਕੁਝ ਦਿਨਾਂ ਲਈ ਬ੍ਰੇਕ ਲਿਆ ਹੈ ਅਤੇ ਆਪਣੇ ਪਿਤਾ ਦੀ ਦੇਖਭਾਲ ਕਰਨ ਦਾ ਫ਼ੈਸਲਾ ਕੀਤਾ ਹੈ।
Related posts:
ਅੰਮ੍ਰਿਤਸਰ ਦੇ ਇਸਲਾਮਾਬਾਦ ਦੇ 22 ਨੰਬਰ ਫਾਟਕ ਦਾ ਪੁੱਲ ਉਦਘਾਟਨ ਤੋਂ ਪਹਿਲਾਂ ਹੀ ਆਈਆ ਸਵਾਲਾਂ ਦੇ ਘੇਰੇ ਵਿੱਚ
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੀਤੀ ਹਰੇ-ਚਾਰੇ ਦੀ ਸੇਵਾ
ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਪੰਜਾਬ ਵਿਖੇ ਅੱਜ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ
ਖੰਡੂਰ ਸਾਹਿਬ ਦੇ MLA ਨੇ ਆਪਣੇ ਜ਼ਿਲ਼੍ਹੇ ਦੇ SSP ਖਿਲਾਫ਼ ਖੋਲ੍ਹੀਆਂ ਮੋਰਚਾਂ, ਲਗਾਏ ਗੰਭੀਰ ਦੋਸ਼