ਚੰਡੀਗੜ੍ਹ: ਜੇਲ ‘ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸ਼ਨੀਵਾਰ ਨੂੰ ਪੰਜਾਬ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਖਿਲਾਫ ਲੜਾਈ ਜਾਰੀ ਰਹੇਗੀ। ਮੈਂ ਕਿਸੇ ਜੇਲ੍ਹ ਜਾਂ ਝੂਠੇ ਕੇਸ ਤੋਂ ਨਹੀਂ ਡਰਦਾ।
#WATCH | Jailed AAP MP Sanjay Singh brought to Amritsar Court in Punjab.
He is being produced before the court in connection with a defamation case filed by Shiromani Akali Dal General Secretary Bikram Singh Majithia
He says, “The fight against Modi’s dictatorship will… pic.twitter.com/vZLGh9jFWv
— ANI (@ANI) November 18, 2023
Related posts:
ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਆਪ' MP ਵਿਕਰਮਜੀਤ ਸਾਹਨੀ ਦੀਆਂ ਕੋਸ਼ਿਸ਼ਾਂ ਸਦਕਾ ਅੰਮ੍ਰਿਤਸਰ-ਬਰਮਿੰਘਮ ਉਡਾਣ ਮਿਲੇਗੀ ਹਫ਼ਤੇ 'ਚ ਦੋ ਵਾਰ …
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱ...
ਪਿੰਡ ਦੇ ਲੋਕਾਂ ਵਲੋਂ ਪਿੰਡ ਦੇ ਸ਼ਮਸ਼ਾਨ ਘਾਟ ਚੋ ਦੋ ਨੌਜਵਾਨਾਂ ਨੂੰ ਨਸ਼ਾ ਕਰਦੇ ਰੰਗੇ-ਹੱਥੀਂ ਕਾਬੂ ਕਰ ਪੁਲਿਸ ਦੇ ਹਵਾਲੇ ਕ...