ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਭਾਜਪਾ ਦੇ ਸੀਨੀਅਰ ਆਗੂ ਜਲਦ ਘਰ ਵਾਪਸੀ ਕਰ ਸਕਦੇ ਹਨ।ਪੰਜਾਬ ਬੀਜੇਪੀ ਦੇ ਵੱਡੇ ਨੇਤਾ ਦੀ ਘਰ ਵਾਪਸੀ…ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਭਾਜਪਾ ਦੇ ਸੀਨੀਅਰ ਆਗੂ ਜਲਦ ਘਰ ਵਾਪਸੀ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਇਹ ਸੀਨੀਅਰ ਆਗੂ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ, ਪਰ ਬਾਅਦ ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਹੁਣ ਉਨ੍ਹਾਂ ਦੀ ਮੁੜ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਸਿਆਸੀ ਚਰਚਾਵਾਂ ਤੇਜ਼ ਹੋ ਗਈਆਂ ਹਨ। ਭਾਜਪਾ ਛੱਡ ਕੇ ਕਾਂਗਰਸ ਵਿੱਚ ਆਉਣ ਵਾਲੇ ਆਗੂ ਸੀਨੀਅਰ ਕਾਂਗਰਸੀ ਲੀਡਰ ਦੇ ਕਰੀਬੀ ਰਿਸ਼ਤੇਦਾਰ ਦੱਸੇ ਜਾ ਰਹੇ ਹਨ।ਹਾਲਾਂਕਿ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਕੀ ਨਵਾਂ ਮੋੜ ਆਉਂਦਾ ਹੈ।Read More







