ਬੇਮੌਸਮੀ ਬਰਸਾਤ ਕਰਕੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਿੱਤਾ ਮੰਗ ਪੱਤਰ

ਪੰਜਾਬ ਵਿੱਚ ਇਸ ਸਮੇਂ ਹੋਈ ਬੇਮੌਸਮੀ ਬਰਸਾਤ ਨਾਲ ਪੂਰੇ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਕਿਸਾਨਾਂ ਦੀ ਖੜ੍ਹੀ ਫ਼ਸਲ ਨੂੰ ਕਾਫੀ ਨੁਕਸਾਨ ਹੋਇਆ ਉਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਸਮੇਤ ਪੰਜਾਬ ਦੇ ਵੱਖ ਵੱਖ ਕੈਬਨਿਟ ਮੰਤਰੀ ਅਤੇ ਕਈ ਵਿਧਾਇਕ ਹਲਕਿਆਂ ਵਿੱਚ ਪਹੁੰਚ ਕੇ ਕਿਸਾਨਾਂ ਦੀ ਫ਼ਸਲ ਦਾ ਜਾਇਜ਼ਾ ਵੀ ਲੈ ਰਹੇ ਸਨ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਹਜ਼ਾਰ ਪ੍ਰਤੀ ਏਕੜ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਵੀ ਗੱਲ ਕੀਤੀ ਗਈ ਹੈ ਗਜਲ ਦੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਡੀਸੀ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ 15 ਹਜ਼ਾਰ ਰੁਪਿਆ ਕਿਸਾਨਾਂ ਨੂੰ ਦਿੱਤਾ ਜਾਣ ਵਾਲਾ ਮੁਆਵਜ਼ਾ ਬਹੁਤ ਘੱਟ ਹੈ ਇਸ ਨੂੰ ਵਧਾ ਕੇ ਕਰੀਬ 50 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਜਾਵੇ ਮੈਂ ਕਿਹਾ ਕਿ ਸਰਕਾਰ ਜੋ ਵੀ ਫੈਸਲੇ ਕਾਰਨ ਹੀ ਉਹ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਫੈਸਲੇ ਜਾਂ ਤਾਂ ਜੋ ਕਿ ਪੰਜਾਬ ਦਾ ਮਾਹੌਲ ਸ਼ਾਂਤ ਬਣਿਆਂ ਰਹੇ

See also  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਸ ਦੀ ਕੀਤੀ ਤਾਰੀਫ