ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮੁੜ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਦੁਹਰਾਈ। ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਜਗਤਾਰ ਸਿੰਘ ਹਵਾਰਾ ਨੂੰ ਚਾਰ ਤੋਂ ਪੰਜ ਦਿਨਾਂ ਦੀ ਪੈਰੋਲ ਦੇਣ ਦੀ ਗੱਲ ਕੀਤੀ ਜਾ ਰਹੀ ਸੀ, ਪਰ ਹੁਣ ਇੱਕ ਦਿਨ ਦੀ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਇਸ ਮਾਮਲੇ ਨੂੰ ਲੈ ਕੇ ਮੋਰਚੇ ਵੱਲੋਂ ਆਪਣਾ ਰੋਸ ਜ਼ਾਹਰ ਕੀਤਾ ਗਿਆ ਹੈ।ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾਮੋਹਾਲੀ: ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਹਾਲੀ ਵਿੱਚ ਅੱਜ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਬੰਦ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੌਰਾਨ ਸੂਬੇ ਵਿੱਚ ਵਪਾਰਕ ਅਦਾਰੇ ਵੀ ਬੰਦ ਰੱਖਣ ਦੀ ਅਪੀਲ ਕੀਤੀ ਜਾਵੇਗੀ।Read More
- Advertisement -
Recent Posts
Most Popular
School Holiday: ਚੰਡੀਗੜ੍ਹ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ |
ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਆਪਕ ਮੁਹਿੰਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ...
2027 ਵਿੱਚ ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ 2029 ਵਿੱਚ ਰਾਹੁਲ ਗਾਂਧੀ ਨੂੰ ਬਣਾਵਾਂਗੇ ਪ੍ਰਧਾਨ...
ਰੰਧਾਵਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਿੱਚ ਸਾਡਾ 111 ਦਿਨਾਂ ਦਾ ਕਾਰਜਕਾਲ 11 ਸਾਲਾਂ ਦੇ ਕਾਰਜਕਾਲ ਦੇ ਬਰਾਬਰ ਸੀ। ਉਨ੍ਹਾਂ ਕਿਹਾ ਕਿ ਅਸੀਂ...
ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਮਰਪਿਤ...
ਕੈਬਨਿਟ ਮੰਤਰੀ ਨੇ ਸੰਗਰੂਰ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਚੜ੍ਹਾਇਆ; ਪਰੇਡ ਤੋਂ ਲਈ ਸਲਾਮੀ ਸੰਗਰੂਰ- ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਪੁਲੀਸ ਲਾਈਨ...
ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ...
ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮੁੜ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ...
CM Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ...
ਵਿੱਤ ਮੰਤਰੀ ਨੇ ਲੁਧਿਆਣਾ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ; ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਸਿਜਦਾਸਿੱਖਿਆ, ਸਿਹਤ, ਆਰਥਿਕਤਾ, ਲੋਕ ਭਲਾਈ, ਖੇਤੀਬਾੜੀ ਅਤੇ ਬੁਨਿਆਦੀ...















