ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ- ਗਿਆਨੀ ਕੁਲਦੀਪ ਸਿੰਘ ਗੜਗੱਜ |

0
1
ਕੇਂਦਰੀ ਜੇਲ੍ਹ ਵਿੱਚ ਰੱਖੜੀ ਦਾ ਭਾਵੁਕ ਮਾਹੌਲ, ਭੈਣਾਂ ਨੇ ਭਰਾਵਾਂ ਨੂੰ ਬੰਨ੍ਹੀ ਰੱਖੜੀ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਗਾਗਾ/ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ (ਸੰਗਰੂਰ) ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਰਵਾਨਗੀ ਦੀ ਅਰਦਾਸ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਕੀਤੀ, ਜਿਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪਾਲਕੀ ’ਚ ਸ਼ੁਸ਼ੋਭਿਤ ਕੀਤਾ।Read More

Rozana Times

LEAVE A REPLY

Please enter your comment!
Please enter your name here