ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਯੂਥ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 3,000 ਖੇਡ ਸਟੇਡੀਅਮ ਬਣਾਏ, 6,000 ਹੋਰ ਬਣਾਏ ਜਾ ਰਹੇ ਹਨ: ਹਰਪਾਲ ਸਿੰਘ ਚੀਮਾ

0
1
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਯੂਥ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 3,000 ਖੇਡ ਸਟੇਡੀਅਮ ਬਣਾਏ, 6,000 ਹੋਰ ਬਣਾਏ ਜਾ ਰਹੇ ਹਨ: ਹਰਪਾਲ ਸਿੰਘ ਚੀਮਾ ਬੀਜੇਪੀ ਝੂਠਾ ਪ੍ਰਚਾਰ ਫੈ | ਪੰਜਾਬ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਯੂਥ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 3,000 ਖੇਡ ਸਟੇਡੀਅਮ ਬਣਾਏ, 6,000 ਹੋਰ ਬਣਾਏ ਜਾ ਰਹੇ ਹਨ: ਹਰਪਾਲ ਸਿੰਘ ਚੀਮਾ

ਬੀਜੇਪੀ ਝੂਠਾ ਪ੍ਰਚਾਰ ਫੈਲਾ ਕੇ ਭਗਵੰਤ ਮਾਨ ਸਰਕਾਰ ਦੀ ਸਫਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਹਰਭਜਨ ਸਿੰਘ ਬੀਜੇਪੀ ਸ਼ਾਸਿਤ ਰਾਜਾਂ ਦੀਆਂ ਗੁੰਮਰਾਹਕੁੰਨ ਵੀਡੀਓਜ਼ ਸ਼ੇਅਰ ਕਰਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਹਰਪਾਲ ਸਿੰਘ ਚੀਮਾਪੰਜਾਬ ਦੀ ਘਟਨਾ ਦੱਸ ਕੇ ਸ਼ੇਅਰ ਕੀਤੀ ਗਈ ਵੀਡੀਓ ਅਸਲ ਵਿੱਚ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਦੀ ਹੈ: ਹਰਪਾਲ ਸਿੰਘ ਚੀਮਾਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਸਥਾਨ ਦੀ ਇੱਕ ਵੀਡੀਓ ਸ਼ੇਅਰ ਕਰਕੇ ਉਸ ਨੂੰ ਝੂਠੇ ਤੌਰ ‘ਤੇ ਪੰਜਾਬ ਨਾਲ ਜੋੜਨ ਅਤੇ ਸੂਬੇ ਤੇ ਇਸ ਦੇ ਯੂਥ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਲਈ ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਨਿਖੇਧੀ ਕਰਦਿਆਂ ਨਿਰਾਸ਼ਾ ਪ੍ਰਗਟਾਈ ਹੈ।Read More

Rozana Times

LEAVE A REPLY

Please enter your comment!
Please enter your name here