Last Updated:Mar 22, 2026 2:22 PM ISTTomorrow 23 march gazetted holiday in Punjab: ਮਾਰਚ ਦੇ ਮਹੀਨੇ ਵਿੱਚ ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਮਾਰਚ ਦਾ ਮਹੀਨਾ ਬੱਚਿਆਂ ਅਤੇ ਮੁਲਾਜ਼ਮਾਂ ਦੋਵਾਂ ਲਈ ਛੁੱਟੀਆਂ ਦੇ ਲਿਹਾਜ਼ ਨਾਲ ਰਾਹਤ ਭਰਿਆ ਹੈ। ਕਈ ਛੁੱਟੀਆਂ ਜਿਵੇਂ ਕਿ ਹੋਲੀ ਅਤੇ ਈਦ ਜਾ ਚੁੱਕੀਆਂ ਹਨ ਅਤੇ ਕਈ ਛੁੱਟੀਆਂ ਜਿਵੇਂ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ ਸ਼ਹੀਦੀ ਦਿਵਸ, ਰਾਮ ਨੌਮੀ ਅਤੇ ਮਹਾਵੀਰ ਜਯੰਤੀ ਮੌਕੇ ਸਰਕਾਰੀ ਛੁੱਟੀਆਂ ਆਉਣ ਲਈ ਤਿਆਰ ਹਨ।ਇਸੇ ਲੜੀ ਵਿਚ ਪੰਜਾਬ ਵਿੱਚ ਇੱਕ ਹੋਰ ਜਨਤਕ ਛੁੱਟੀ ਆ ਗਈ ਹੈ। ਕੱਲ੍ਹ, ਸੋਮਵਾਰ, 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹਾਦਤ ਦੀ ਯਾਦ ਵਿੱਚ ਸੂਬੇ ਭਰ ਵਿੱਚ ਛੁੱਟੀ ਹੋਵੇਗੀ। ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।ਇਸ ਤੋਂ ਇਲਾਵਾ, ਰਾਮ ਨੌਮੀ ਵੀਰਵਾਰ, 26 ਮਾਰਚ ਨੂੰ ਪੈ ਰਹੀ ਹੈ, ਜਿਸ ਵਿੱਚ ਵੀ ਛੁੱਟੀ ਹੋਵੇਗੀ। ਮਹਾਂਵੀਰ ਜਯੰਤੀ ਮਨਾਉਣ ਲਈ ਮੰਗਲਵਾਰ, 31 ਮਾਰਚ ਨੂੰ ਵੀ ਛੁੱਟੀ ਰਹੇਗੀ।Read More
- Advertisement -
Recent Posts
Most Popular
ਪੁਲਿਸ ਦੀ ਵੱਡੀ ਕਾਮਯਾਬੀ: 21.299 KG ਹੈਰੋਇਨ, 970 ਗ੍ਰਾਮ ICE ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ...
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), ਇੱਕ...
Punjab: ਨਸ਼ੇ ਦੀ ਓਵਰਡੋਜ਼ ਨਾਲ 28 ਸਾਲਾ ਨੌਜਵਾਨ ਦੀ ਮੌਤ |
ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਵਿੱਚ ਇੱਕ 28 ਸਾਲਾ ਵਿਅਕਤੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸਦੇ ਪਰਿਵਾਰਕ ਮੈਂਬਰਾਂ...
arvind-kejriwal-reacts-to-pm-modi-and-sukhbir-badal-meeting |
PM ਮੋਦੀ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਇੱਕ ਅਜਿਹੀ ਪੋਸਟ ਕੀਤੀ, ਜਿਸ ਨੇ ਸਿਆਸੀ ਚਰਚਾ ਨੂੰ ਹੋਰ ਤੇਜ਼ ਕਰ...
‘ਕੈਨੇਡਾ ‘ਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ...
Tਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ...
ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਬਣੇ ਮਹਿਲਾਵਾਂ ਲਈ ਆਸ ਦੀ ਕਿਰਨ, 2 ਸਾਲਾਂ...
ਡੀਜੀਪੀ ਨੇ ਦੱਸਿਆ ਕਿ ਮੋਹਾਲੀ ਵਿੱਚ ਇੱਕ ਮਹਿਲਾ ਆਪਣੇ ਪਤੀ ਵੱਲੋਂ ਸਰੀਰਕ ਤਸ਼ੱਦਦ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸਾਂਝ ਰਾਹਤ ਕੇਂਦਰ...















