ਭਿੰਡਰਾਂਵਾਲੇ ਦੇ ਭਤੀਜੇ ਭਾਈ ਲਖਬੀਰ ਸਿੰਘ ਰੋਡੇ ਦਾ ਪਾਕਿਸਤਾਨ ਵਿਚ ਦੇਹਾਂਤ

ਚੰਡੀਗੜ੍ਹ: NIA ਸਮੇਤ ਹੋਰ ਭਾਰਤੀ ਸੁਰੱਖਿਆ ਏਜੰਸੀਆਂ ਦੀ ਮੋਸਟ ਵਾਂਟੇਡ ਲਿਸਟ ‘ਚ ਸ਼ਾਮਲ ਖਾਲ਼ਿਸਤਾਨੀ ਭਾਈ ਲਖਬੀਰ ਸਿੰਘ ਰੋਡੇ ਦਾ ਪਾਕਿਸਤਾਨ ਵਿਚ ਦੇਹਾਂਤ ਹੋ ਗਿਆ ਹੈ। ਅਚਾਨਕ ਉਨ੍ਹਾਂ ਨੂੰ 2 ਦਿਸੰਬਰ ਨੂੰ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਸਿੱਖ ਮਰਿਆਦਾ ਅਨੁਸਾਰ ਪਾਕਿਸਤਾਨ ਵਿਚ ਹੀ ਕੀਤਾ ਜਾਵੇਗਾ।

BREAKING : ਕੀ ਭਗਵੰਤ ਮਾਨ ਕਰੇਗਾ ਅੱਜ ਅਰਬੀ ਘੋੜੇ ਪੇਸ਼ ? ਜਾਂ ਅਕਾਲੀਆਂ ਦੀ ਲੱਗਣੀਆਂ ਦੌੜਾਂ ?

ਭਾਈ ਰੋਡੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਸਨ ਅਤੇ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਭਰਾ ਸਨ। ਭਾਈ ਜਸਬੀਰ ਸਿੰਘ ਰੋਡੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸਵਰਗੀ ਭਾਈ ਲਖਬੀਰ ਸਿੰਘ ਦਾ ਪਰਿਵਾਰ ਟੋਰਾਂਟੋ (ਕੈਨੇਡਾ) ਵਿੱਚ ਰਹਿੰਦਾ ਹੈ।

See also  Firozpur News: ਫ਼ਿਰੋਜ਼ਪੁਰ 'ਚ ਵਾਪਰਿਆਂ ਦਰਦਨਾਕ ਹਾਦਸਾ, ਝੂਲੇ ਤੋਂ ਡਿੱਗਣ ਕਾਰਨ ਦੋ ਬੱਚਿਆਂ ਦੀ ਮੌਤ 1 ਦੀ ਹਾਲਾਤ ਗੰਭੀਰ