ਚੰਡੀਗੜ੍ਹ: ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ADGP ਜੇਲਾਂ ਕੋਲੋਂ ਸ਼੍ਰੋਮਣੀ ਅਕਾਲੀ ਦਲ ਨੇ ਮਨਜੂਰੀ ਮੰਗੀ ਹੈ। ਅਕਾਲੀ ਦਲ ਵੱਲੋਂ ਦੋ ਮੈਂਬਰੀ ਵਫਦ ਸ.ਬਿਕਰਮ ਸਿੰਘ ਮਜੀਠੀਆ ਅਤੇ ਸ.ਵਿਰਸਾ ਸਿੰਘ ਵਲਟੋਹਾ ਲਈ 5 ਦਸੰਬਰ ਤੋਂ ਪਹਿਲਾਂ ਪਹਿਲਾਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਤੋਂ ਪਹਿਲਾ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿਚ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਸੀ। SGPC ਪ੍ਰਧਾਨ ਨਾਲ ਮੁਲਾਕਾਤ ਤੋਂ ਬਾਅਦ ਰਾਜੋਆਣਾ ਵੱਲੋਂ ਕੀਤੀ ਜਾਣ ਵਾਲੀ ਅਣਮੀਥੇ ਸਮੇਂ ਦੀ ਭੁੱਖ ਹੜਤਾਲ 5 ਦਿੰਸਬਰ ਤੱਕ ਰੱਦ ਕਰ ਦਿੱਤੀ ਸੀ।


Related posts:
ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚੌਗਿਰਦੇ ਨੂੰ ਬਚਾਉਣ ਲਈ ਸਾਰਿਆਂ ਨੂੰ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ
ਪੰਜਾਬੀ ਗਾਇਕ ਸਿੱਪੀ ਗਿੱਲ ਦੀ ਪਲਟੀ ਕਾਰ, ਲੱਗੀਆਂ ਚੋਟਾਂ
ਵੱਡੀ ਖ਼ਬਰ: ਦਿਵਾਲੀ ਤੋਂ ਪਹਿਲਾ ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, MSP ਰੇਟਾ ਵਿਚ ਕੀਤਾ ਵਾਧਾ
ਭਾਰਤ ਦੀ ਗਰੀਬੀ ਇੰਝ ਦੂਰ ਹੋਵੇਗੀ? ਇੰਡੀਆ ਪਾਰਟੀ ਮੈਂਬਰ ਦਿੱਲੀ ਦੇ ਹਯਾਤ ਹੋਟਲ ਵਿੱਚ ਇਕੱਠੇ ਹੋਏ ਜਿੱਥੇ ਇੱਕ ਕੱਪ ਚਾਹ ...