ਮਹਾਡਿਬੇਟ ‘ਚ ਛਿੜਿਆਂ ਘਮਸਾਣ, ਨਹੀਂ ਪਹੁੰਚੇ ਵਿਰੋਧੀ, ਕੁਰਸੀਆਂ ਖਾਲੀ

ਲੁਧਿਆਣਾ: ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ‘ਚ ਹੋ ਰਹੀ ਡਿਬੇਟ ਵਿਚ ਵਿਰੋਧੀ ਧਿਰਾਂ ਦੀਆਂ ਕੁਰਸੀਆਂ ਖਾਲੀਆਂ ਨਜ਼ਰ ਆ ਰਹੀਆਂ ਹਨ। ਉਥੇ ਹੀ ਦੂਜੇ ਪਾਸੇ CM ਭਗਵੰਤ ਮਾਨ ਵੱਲੋਂ ਇਸ ਡਿਬੇਟ ਵਿਚ ਇਕਲੀ-ਇਕਲੀ ਗੱਲ ਦਾ ਜ਼ਿਕਰ ਕੀਤਾ ਜਾ ਰਿਹਾ।

See also  ਮੁਹੱਲਾ ਨਿਵਾਸੀਆਂ ਵੱਲੋਂ ਨੌਜਵਾਨਾਂ ਦੀਆਂ ਗੇੜੀਆਂ ਨੂੰ ਲੈ ਕੇ ਹੋਏ ਦੁੱਖੀ ਤੇ ਪ੍ਰਸ਼ਾਸ਼ਨ ਖਿਲਾਫ ਜਤਾਇਆ ਰੋਸ