Last Updated:Mar 04, 2026 12:00 PM ISTਮਾਨਸਾ ਦੇ ਸਰਦੂਲਗੜ੍ਹ ਦੋਹਰੇ ਕਤਲਕਾਂਡ ‘ਚ ਵੱਡਾ ਖੁਲਾਸਾ ਹੋਇਆ ਹੈ। ਸੂਤਰ ਮੁਤਾਬਿਕ ਗੁਆਂਢੀ ਨੇ ਰੰਜਿਸ਼ ਦੇ ਚੱਲਦੇ ਇਹ ਕਤਲ ਕੀਤਾ ਸੀ । ਗੁਆਂਢੀ ਨੌਜਵਾਨ ਦੀ ਮ੍ਰਿਤਕ ਜਸਵੀਰ ਕਾਕਾ ਨਾਲ ਰੰਜਿਸ਼ ਸੀ। ਫਿਲਹਾਲ ਪੁਲਿਸ ਨੇ ਮੁਲਜ਼ਮ ਗੁਆਂਢੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮਾਨਸਾ ਦੋਹਰੇ ਕਤਲਕਾਂਡ ‘ਚ ਵੱਡਾ ਖੁਲਾਸਾ…ਮਾਨਸਾ ਦੇ ਸਰਦੂਲਗੜ੍ਹ ਦੋਹਰੇ ਕਤਲਕਾਂਡ ‘ਚ ਵੱਡਾ ਖੁਲਾਸਾ ਹੋਇਆ ਹੈ। ਸੂਤਰ ਮੁਤਾਬਿਕ ਗੁਆਂਢੀ ਨੇ ਰੰਜਿਸ਼ ਦੇ ਚੱਲਦੇ ਇਹ ਕਤਲ ਕੀਤਾ ਸੀ । ਗੁਆਂਢੀ ਨੌਜਵਾਨ ਦੀ ਮ੍ਰਿਤਕ ਜਸਵੀਰ ਕਾਕਾ ਨਾਲ ਰੰਜਿਸ਼ ਸੀ। ਫਿਲਹਾਲ ਪੁਲਿਸ ਨੇ ਮੁਲਜ਼ਮ ਗੁਆਂਢੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮਾਨਸਾ ਦੇ ਸਰਦੂਲਗੜ੍ਹ ‘ਚ 27 ਫਰਵਰੀ ਨੂੰ ਫਾਰਮ ਹਾਊਸ ‘ਤੇ ਕਾਰੋਬਾਰੀ ਜਸਵੀਰ ਸਿੰਘ ਕਾਕਾ ਤੇ ਉਸਦੇ ਮਾਲੀ ਦਾ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਸੀ।First Published :Mar 04, 2026 12:00 PM ISTRead More
- Advertisement -
Recent Posts
Most Popular
ਗੁਰਦਾਸਪੁਰ ‘ਚ ਲੁੱਟ ‘ਤੇ ਬੋਲੇ ਪ੍ਰਤਾਪ ਬਾਜਵਾ, ਪੰਜਾਬ ਦੇ ਲੋਕਾਂ ਦੀ ਨੀਂਦ ਉੱਡੀ
ਜਲੰਧਰ/ (ਵੈੱਬ ਡੈਸਕ)- ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ 'ਤੇ...
nancy grewal sister alisha claims nurse was stabbed outside client home in canada big...
Last Updated:Mar 05, 2026 1:32 PM ISTਨੈਂਸੀ ਗਰੇਵਾਲ ਦੇ ਕਤਲ ਤੋਂ ਬਾਅਦ ਉਸ ਦੀ ਭੈਣ ਅਲੀਸ਼ਾ ਨੇ ਇੱਕ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ।...
‘ਬਲਵਿੰਦਰ ਭੂੰਦੜ ਹੋਣਗੇ ਅਕਾਲੀ ਦਲ ਦੇ ਸੁਪਰ CM’… ਸੁਖਬੀਰ ਬਾਦਲ ਦਾ ਵੱਡਾ ਐਲਾਨ !...
Last Updated:Mar 05, 2026 1:15 PM ISTਮਾਨਸਾ ਦੇ ਸਰਦੂਲਗੜ੍ਹ 'ਚ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ...
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ :...
ਗੁਰਦਾਸਪੁਰ, 4 ਮਾਰਚ ( ) ਗੰਨੇ ਦੀ ਬਹਾਰ ਰੁੱਤ ਦੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵੱਲੋਂ ਆਪਣੇ...
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ...
ਧਾਰੀਵਾਲ/ਗੁਰਦਾਸਪੁਰ, 4 ਮਾਰਚ ( ) ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ...















