ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਕੀ ਬੋਲੇ CM ਭਗਵੰਤ ਮਾਨ? |

0
1
Screenshot

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਕੀ ਬੋਲੇ CM ਭਗਵੰਤ ਮਾਨ? ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ CM ਮਾਨ ਨੇ ਵੱਡਾ ਬਿਆਨਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੇ ਖਾਤਿਆਂ ‘ਚ 2274 ਕਰੋੜ 42 ਲੱਖ ਰੁਪਏ’ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਮਹਿਲਾਵਾਂ ਨੇ ਹਾਲੇ ਤੱਕ ਰਜਿਸਟਰੇਸ਼ਨ ਨਹੀਂ ਕਰਵਾਈ, ਉਹ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾ ਕੇ ਇਸ ਯੋਜਨਾ ਦਾ ਲਾਭ ਜ਼ਰੂਰ ਉਠਾਓ।Read More

Rozana Times

LEAVE A REPLY

Please enter your comment!
Please enter your name here