ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਆਪਣੇ ਤੀਜੇ ਪੜਾਅ ਵਿੱਚ ਦਾਖ਼ਲ ਹੋਣ ਜਾ ਰਿਹਾ ਹੈ। ਤੀਜੇ ਪੜਾਅ ਦੀ ਸ਼ੁਰੂਆਤ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਹੋਵੇਗੀ ਅਤੇ ਮਾਰਚ ਦੁਆਬਾ ਤੇ ਮਾਝਾ ਖੇਤਰ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸੰਪੂਰਨ ਹੋਵੇਗਾ।ਮੀਰੀ-ਪੀਰੀ ਖ਼ਾਲਸਾ ਮਾਰਚ: 17 ਸਤੰਬਰ ਤੋਂ ਤੀਜਾ ਪੜਾਅ, ਕੇਸਗੜ੍ਹ ਸਾਹਿਬ ਤੋਂ ਅੰਮ੍ਰਿਤਸਰ ਤੱਕ ਮਾਰਚਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਹੋਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਆਰੰਭਤਾ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਲਈ ਪੰਥਕ ਰਵਾਇਤਾਂ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਵੇਗੀ। ਤੀਜੇ ਪੜਾਹ ਤਹਿਤ ਖ਼ਾਲਸਾ ਮਾਰਚ ਦੁਆਬਾ ਅਤੇ ਮਾਝਾ ਖੇਤਰ ਦੇ ਇਲਾਕਿਆਂ ਵਿੱਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।Read More
- Advertisement -
Recent Posts
Most Popular
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ?
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ 'ਚ ਨਵੀਂ ਜਾਨ ਫੂਕੀ ਹੈ ? ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ? ਕੀ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ...
ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ।ਪੰਜਾਬ ਦੇ ਸਿਹਤ...
ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ...
ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ...
ਮਾਨ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਰੰਗਿਆ- ਖੇਡਾਂ ਦੇ ਰੰਗ ‘ਚ :...
ਮੋਹਾਲੀ ਕਾਰਪੋਰੇਸ਼ਨ ਵੱਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਲੋਕਾਂ ਨੂੰ ਸਮਰਪਿਤ
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ: ਕੇਜਰੀਵਾਲ |
ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ - ਕੇਜਰੀਵਾਲਪੂਰੇ ਭਾਰਤ ਵਿੱਚ ਗੁਜਰਾਤ ਦੇ ਮੁੰਦਰਾ...















