ਮੁਹਾਲੀ ‘ਚ ਜੁਟੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀ, ਪੁਲਿਸ ਨੇ ਸਿਮਰਨਜੀਤ ਮਾਨ ਨੂੰ ਕੀਤਾ ਡਿਟੇਨ… |

0
1
ਮੁਹਾਲੀ 'ਚ ਜੁਟੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀ, ਪੁਲਿਸ ਨੇ ਸਿਮਰਨਜੀਤ ਮਾਨ ਨੂੰ ਕੀਤਾ ਡਿਟੇਨ... | ਪੰਜਾਬ ਖ਼ਬਰਾਂ

ਕੌਮੀ ਇਨਸਾਫ਼ ਮੋਰਚੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਸਿਮਰਨਜੀਤ ਮਾਨ ਨੂੰ ਗ੍ਰਿਫਤਾਰ !ਕੌਮੀ ਇਨਸਾਫ਼ ਮੋਰਚੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਸਿਮਰਨਜੀਤ ਮਾਨ ਗ੍ਰਿਫਤਾਰ !ਮੁਹਾਲੀ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹਨ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵੱਲੋਂ ਗਵਰਨਰ ਹਾਊਸ ਵੱਲ ਮਾਰਚ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।Read More

Rozana Times

LEAVE A REPLY

Please enter your comment!
Please enter your name here