ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਵਿੱਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਾਮੀ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ‘ਤੇ ਪਹੁੰਚੇ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ। ਗੱਡੀ ‘ਤੇ ਹੋਏ ਪਥਰਾਅ ਕਾਰਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ ।

ਹਰਜਿੰਦਰ ਧਾਮੀ ਦੀ ਗੱਡੀ ‘ਤੇ ਹੋਇਆ ਪਥਰਾਅ, ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ‘ਤੇ ਪਹੁੰਚੇ ਸੀ ਮੋਹਾਲੀ ਵਿੱਚ ਲੱਗੇ ਕੌਮੀ ਇਨਸਾਫ ਮੋਰਚਾ ਵਿੱਚ ਧਾਮੀ ਗਏ ਸਨ ਜਿੱਥੇ ਇਹ ਘਟਨਾ ਘਟੀ।
Post by Tarandeep singh
Related posts:
ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਪੰਜਾਬ ਵਿਖੇ ਅੱਜ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ
50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਹੁਸ਼ਿਆਰਪੁਰ ਵੱਲੋਂ ਡੀ. ਸੀ. ਦਫਤਰ ਹੁਸ਼ਿਆਰਪੁਰ ਅੱਗੇ ਮਨਾਇਆ ਦਿੱਲੀ ਫਤਿਹ ਦਿਵਸ, ਕਿਸਾਨ...