ਇਕ ਪਾਸੇ ਜਿੱਥੇ ਮਾਂ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ ਉਥੇ ਹੀ ਇਕ ਕਲਯੁੱਗੀ ਮਾਂ ਦੇ ਖਿਲਾਫ ਉਸਦੇ ਹੀ 15 ਸਾਲ ਦੇ ਪੁੱਤਰ ਨੇ ਪੁਲਿਸ ਨੂੰ ਸ਼ਿਕਾਇਕਤ ਦਿੱਤੀ ਹੈ,ਮਾਮਲਾ ਗੁਰਦਾਸਪੁਰ ਦੇ ਪਿੰਡ ਨੰਗਲ ਝੌਰ ਤੋਂ ਸਾਹਮਣੇ ਆਇਆ ਐ ਜਿੱਥੇ ਬੱਚੇ ਆਪਣੀ ਮਾਂ ਤੇ ਗੰਭੀਰ ਇਲਜ਼ਾਮ ਲਗਾਉਦੇਂ ਕਿਹਾ
ਕੀ ਉਸਦਾ ਪਿੱਤਾ ਪਿਛਲੇ 4 ਸਾਲ ਤੋਂ ਵਿਦੇਸ਼ ਵਿੱਚ ਕੰਮ ਕਰ ਰਿਹਾ ਹੈ ਅਤੇ ਇਸੇ ਦੌਰਾਨ ਉਸਦੀ ਮਾਂ ਦਾ ਪਿੰਡ ਦੇ ਹੀ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਬਨ ਗਏ ਅਤੇ ਉਸ ਦੀ ਮਾਤਾ ਪਿਛਲੇ ਇਕ ਸਾਲ ਤੋਂ ਉਨ੍ਹਾਂ ਤੋਂ ਵੱਖ ਕੀਤੇ ਹੋਰ ਥਾਂ ਰਹਿ ਰਹੀ ਹੈਂ ਦੱਸਿਆ ਦਾ ਰਿਹਾ ਕਿ ਬੱਚਾ ਆਪਣੇ ਦਾਦਾ ਦਾਦੀ ਨਾਲ ਪਿੰਡ ਵਿੱਚ ਰਹਿ ਰਿਹਾ ਹੈ ਅਤੇ ਹੁਣ ਉਸਦੀ ਮਾਂ ਉਸਨੂੰ ਜ਼ਬਰਦਸਤੀ ਆਪਣੇ ਨਾਲ ਲੈਕੇ ਜਾਣਾ ਚਾਹੁੰਦੀ ਹੈ ਅੱਤੇ ਕਈ ਵਾਰ ਉਸਦੀ ਮਾਂ ਨੇ ਉਸਨੂੰ ਸਕੂਲ ਦੇ ਬਾਹਰੋਂ ਚੁੱਕਣ ਦੀ ਕੋਸ਼ਿਸ਼ ਵੀ ਕੀਤੀ ਹੈ ਸੁਣਾਵਾਂਗੇ ਤੁਹਾਨੂੰ ਕਿ ਬੱਚੇ ਨੇ ਹੋਰ ਕੀ ਕਿਹਾ ਪਹਿਲਾ ਇਹ ਕੈਮਰੇ ਚ ਕੈਦ ਹੋਈ ਵੀਡੀਓ ਦੇਖ ਲਓ ਜਿਸ ਵਿੱਚ ਬੱਚੇ ਦੀ ਮਾਂ ਘਰ ਆਕੇ
ਗੇਟਾ ਨਾਲ ਸਕੂਟਰੀ ਮਾਰਦੀ ਨਜ਼ਰ ਆ ਰਹੀ ਐ
ਮੁੰਡੇ ਨੇ ਆਪਣੀ ਮਾਂ ਦੇ ਖਿਲਾਫ ਪੁਲਿਸ ਨੂੰ ਕੀਤੀ ਸ਼ਿਕਾਇਤ
ਸ਼ਰਾਬ ਸਮਝ ਕੇ ਪੀ ਲਈ ਕੀਟਨਾਸ਼ਕ ਦਵਾਈ, 2 ਮਜ਼ਦੂਰਾਂ ਦੀ ਹੋਈ ਮੌਤ ਤੇ ਇੱਕ ਦੀ ਹੋਈ ਗੰਭੀਰ ਹਾਲਤ
ਕੇਂਦਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਸ਼ੁਰੂ ਹੋਵੇਗੀ ਵੰਦੇ ਭਾਰਤ ਐਕਸਪ੍ਰੈਸ
ਫਿਰੋਜ਼ਪੁਰ ਦੇ ਪਿੰਡ ਕਾਲੂ ਵਾਲਾ ਵਿੱਚ ਹੜ੍ਹ ਤੋਂ ਬਾਅਦ ਹਾਲਾਤ ਹੋਏ ਬਦ ਤੋਂ ਬੱਤਰ
CM ਭਗਵੰਤ ਮਾਨ ਅੱਜ 710 ਨਵੇਂ ਪਟਵਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ