ਕੋਟਕਪੂਰਾ, 29 ਮਾਰਚ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ।ਇਸ ਮੌਕੇ ਪਿੰਡ ਦੇ ਸਰਪੰਚ ਆਦੇਸ਼ ਸਿੰਘ ਢਿੱਲੋ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭਾਨਵਿਤ ਹੋ ਰਹੇ ਹਨ।ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਲਈ ਵੱਡੀ ਸਹੂਲਤ ਮਿਲ ਰਹੀ ਹੈ।
- Advertisement -
Recent Posts
Most Popular
aap meeting in amritsar before sri akal takht appearance latest update | ਅੰਮ੍ਰਿਤਸਰ ਖ਼ਬਰਾਂ...
Last Updated:Jun 28, 2026 12:07 PM ISTਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੇਸ਼ੀ ਤੋਂ ਇੱਕ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ AAP ਦੀ ਹਾਈ-ਲੇਵਲ ਮੀਟਿੰਗ ਨੇ ਸਿਆਸੀ...
ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਮੁੱਖ ਮੰਤਰੀ ਦਾ ਤਿੱਖਾ ਨਿਸ਼ਾਨਾ, ਕਿਹਾ– ਲੋਕ ਕੰਮਾਂ...
Last Updated:Jun 28, 2026 4:59 PM ISTਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ...
ਪੰਜਾਬ ਕਾਂਗਰਸ ਨੇ ਸੱਦੀ ਮੀਟਿੰਗ, ਪ੍ਰਤਾਪ ਸਿੰਘ ਬਾਜਵਾ ਕਰਨਗੇ ਅਗਵਾਈ | ਪੰਜਾਬ ਖ਼ਬਰਾਂ
Last Updated:Jun 28, 2026 5:32 PM ISTPunjab Congress meeting : ਪੰਜਾਬ ਕਾਂਗਰਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਤਲਬਨਾਮੇ ਨੂੰ ਲੈ ਕੇ ਅੱਜ...
ਪੰਜਾਬ ਵਿੱਚ 500 ਪੇਂਡੂ ਜਿੰਮਾਂ ਦਾ ਉਦਘਾਟਨ, CM ਭਗਵੰਤ ਮਾਨ ਨੇ ਨਸ਼ਾ ਮੁਕਤ ਪੰਜਾਬ...
Last Updated:Jun 28, 2026 9:00 PM ISTਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕੀਤੇ। ਮੁੱਖ ਮੰਤਰੀ ਭਗਵੰਤ ਮਾਨ...
ਪੁਲਿਸ ਦੀ ਵੱਡੀ ਕਾਰਵਾਈ: 4 ਨੌਜਵਾਨ ਗ੍ਰਿਫ਼ਤਾਰ, 3 ਗੈਰ-ਕਾਨੂੰਨੀ ਪਿਸਤੌਲ ਤੇ 14 ਕਾਰਤੂਸ ਬਰਾਮਦ...
Last Updated:Jun 28, 2026 6:29 PM ISTਅੰਮ੍ਰਿਤਸਰ ਦੇ ਅਜਨਾਲਾ ਵਿੱਚ ਪੁਲਿਸ ਨੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ 3 ਗੈਰ-ਕਾਨੂੰਨੀ ਪਿਸਤੌਲ, 14 ਕਾਰਤੂਸ ਅਤੇ ਇੱਕ...















