ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਜ਼ਾਹਰ ਕੀਤਾ ਦੁੱਖ

ਭਾਰਤ ਜੋੜੋ ਯਾਤਰਾ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਭਾਰਤ ਜੋੜੋ ਯਾਤਰਾ’ ਦੌਰਾਨ ਸੰਤੋਖ ਸਿੰਘ ਚੌਧਰੀ ਸਿਹਤ ਵਿਗੜੀ ਸੀ। ਰਾਹੁਲ ਗਾਂਧੀ ਨਾਲ ਪੈਦਲ ਯਾਤਰਾ ਕਰ ਰਹੇ ਸਨ। Bhagwant Mann ਨੇ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ‘ਤੇ ਜ਼ਾਹਰ ਕੀਤਾ ਦੁੱਖ ਦੱਸ ਦਈਏ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਯਾਤਰਾ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਦੇ ਸਾਂਸਦ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

CM Mann expressed grief

CM ਮਾਨ ਨੇ ਟਵੀਟ ਕਰਦਿਆਂ ਲਿਖਿਆ,” ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ।”

post by Tarandeep

See also  ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤਾ ਮੰਤਰੀ ਦੀ ਕੋਠੀ ਦਾ ਘਿਰਾਓ