ਮੋਗਾ ਦੇ ਕਬੱਡੀ ਖਿਡਾਰੀ ਦੀ ਕੈਨੇਡਾ ‘ਚ ਮੌਤ ਪਿੰਡ ‘ਚ ਸੋਗ ਦੀ ਲਹਿਰ

ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ ਵਿਚ ਮੌਤ ਹੋਣ ਦਾ ਪਤਾ ਲੱਗਾ ਹੈ। ਅਮਰੀ ਕਬੱਡੀ ਦਾ ਚੰਗਾ ਖਿਡਾਰੀ ਸੀ ਤੇ ਉਹ ਖੇਡ ਦੇ ਤੌਰ ‘ਤੇ ਵਿਦੇਸ਼ ਦੀ ਧਰਤੀ ‘ਤੇ ਰਹਿ ਰਿਹਾ ਸੀ।ਕੱਬਡੀ ਜਗਤ ਨਾਲ ਜੁੜੀ ਇਕ ਹੋਰ ਦੁਖਦ ਖਬਰ ਸਾਹਮਣੇ ਆਈ ਹੈ। ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ ਵਿਚ ਮੌਤ ਹੋਈ ਹੈ।

ਅਮਰੀ ਕਬੱਡੀ ਦਾ ਚੰਗਾ ਖਿਡਾਰੀ ਸੀ ਤੇ ਉਹ ਕੁੱਝ ਸਮੇਂ ਤੋਂ ਵਿਦੇਸ਼ ਰਹਿ ਰਿਹਾ ਸੀ। ਜਿਉਂ ਹੀ ਇਸ ਕਬੱਡੀ ਖਿਡਾਰੀ ਦੀ ਦੁੱਖਦਾਈ ਮੌਤ ਦਾ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਫਿਲਹਾਲ ਅਜੇ ਮੌਤ ਦੇ ਕਾਰਨਾ ਦਾ ਪਤਾ ਨਹੀਂ ਲੱਗ ਸਕਿਆ।

Post by Tarandeep singh

See also  ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ