ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸਲ ਬੀਮਾ ਯੋਜਨਾ: ਰੰਧਾਵਾ |

0
1
ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸਲ ਬੀਮਾ ਯੋਜਨਾ: ਰੰਧਾਵਾ | ਪੰਜਾਬ ਖ਼ਬਰਾਂ

ਪੰਜਾਬ ਅਤੇ ਰਾਜਸਥਾਨ ਵਿੱਚ ਇੱਕ ਸਾਲ ਦੇ ਅੰਦਰ ਲੱਖਾਂ ਏਕੜ ਘਟਿਆ ਕਪਾਹ ਦਾ ਰਕਬਾ: ਰੰਧਾਵਾ
ਕੇਂਦਰ ਸਰਕਾਰ ਜਵਾਬ ਦੇਵੇ, ਆਖਿਰ ਕਿਸਾਨ ਹਿਤੈਸ਼ੀ ਨੀਤੀਆਂ ਦਾ ਲਾਭ ਕਿਸਾਨਾਂ ਤੱਕ ਕਿਉਂ ਨਹੀਂ ਪਹੁੰਚ ਰਿਹਾ’ਚਿੱਟਾ ਸੋਨਾ’ (ਕਪਾਹ) ਉਗਾਉਣ ਵਾਲਾ ਕਿਸਾਨ ਖੂਨ ਦੇ ਅੱਥਰੂ ਰੋਣ ਲਈ ਮਜ਼ਬੂਰ, ਨਾ ਬੀਮਾ ਤੇ ਨਾ ਹੀ ਸੁਰੱਖਿਅਤ ਬਾਜ਼ਾਰਚੰਡੀਗੜ੍ਹ – ਕਾਂਗਰਸ ਦੇ ਸੀਨੀਅਰ ਆਗੂ, ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਕਿਸਾਨਾਂ ਨਾਲ ਦੋਹਰੀ ਨਾਇਨਸਾਫ਼ੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਪਾਸੇ ਪਿਛਲੇ ਦੋ ਸਾਲਾਂ ਵਿੱਚ 73 ਲੱਖ (29.6%) ਕਿਸਾਨਾਂ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਛੱਡ ਦਿੱਤੀ, ਉੱਥੇ ਹੀ ਦੂਜੇ ਪਾਸੇ ਉੱਤਰੀ ਭਾਰਤ ਦੀ ਪਛਾਣ ਰਹੀ ਕਪਾਹ ਦੀ ਖੇਤੀ ਇੱਕ ਸਾਲ ਵਿੱਚ 23 ਫੀਸਦੀ ਤੱਕ ਸੁੰਗੜ ਗਈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਅੰਕੜੇ ਦਰਸਾਉਂਦੇ ਹਨ ਕਿ ਕੇਂਦਰ ਦੀਆਂ ਖੇਤੀ ਨੀਤੀਆਂ ਕਿਸਾਨਾਂ ਦਾ ਭਰੋਸਾ ਜਿੱਤਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ।Read More

Rozana Times

LEAVE A REPLY

Please enter your comment!
Please enter your name here